ਚੰਡੀਗੜ੍ਹ – ਵਿਧਾਨ ਸਭਾ ਚ ਵਿਧਾਨਕਾਰ ਦੀ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਹਾਊਸ ਤੋਂ ਬਾਹਰ ਜਾ ਕੇ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਅੱਜ ਇਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ।
ਪੰਜਾਬ ਦੇ ਹਿੱਤ 'ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ।
ਕੁਝ ਹੀ ਦੇਰ ਤਕ ਐਲਾਨ ਕਰਾਂਗਾ…
— Bhagwant Mann (@BhagwantMann) March 17, 2022