4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਕੈਨੇਡਾ ‘ਤੋਂ ਇੱਕ ਇਕ ਵਾਰ ਫਿਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਚੰਗੀ ਸਿੱਖਿਆ ਹਾਸਿਲ ਕਰਨ 4 ਮਹੀਨੇ ਪਹਿਲਾਂ ਕੈਨੇਡਾ ਗਿਆ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਾਹਿਲਪ੍ਰੀਤ ਸਿੰਘ ਵੱਜੋਂ ਹੋਈ ਹੈ।  ਬੀਤੇ ਦਿਨੀਂ ਸਵੇਰੇ ਕੰਮ ਵਾਲੀ ਥਾਂ ‘ਤੇ ਸਾਹਿਲਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਸਾਹਿਲਪ੍ਰੀਤ ਨੇਕਸਸਾਈਕਲ ਬਰੈਂਪਟਨ ਵਿਖੇ ਕੰਮ ਕਰ ਕਰਦਾ ਸੀ। ਜਦੋਂ ਉਹ ਕੰਮ ਕਰ ਰਿਹਾ ਸੀ ਤਾਂ 28 ਅਗਸਤ ਨੂੰ  ਮਸ਼ੀਨ ਨਾਲ ਹਾਦਸਾ ਵਾਪਰ ਗਿਆ। ਜਿਸ ‘ਚ ਉਸ ਦੀ ਮੌਤ ਹੋ ਗਈ। ਸਾਹਿਲਪ੍ਰੀਤ ਅਪਣੇ ਪਿਛੇ ਮਾਤਾ-ਪਿਤਾ ਅਤੇ ਇਕ ਭੈਣ ਛੱਡ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment