ਨਿਊਜ਼ ਡੈਸਕ: ਕੈਨੇਡਾ ਦੇ ਸ਼ਹਿਰ ਮਾਰਖਮ ਵਿਚ ਇੱਕ ਗਲੀ ਦਾ ਨਾਮ ਭਾਰਤੀ ਫ਼ਿਲਮ ਸੰਗੀਤ ਦੇ ਮਹਾਨ ਕਲਾਕਾਰ ਏ. ਆਰ. ਰਹਿਮਾਨ ਦੇ ਨਾਮ ‘ਤੇ ਰੱਖਿਆ ਗਿਆ ਹੈ। ਏ. ਆਰ. ਰਹਿਮਾਨ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਲਈ ਮੇਅਰ ਅਤੇ ਕੌਂਸਲੇਟ ਜਨਰਲ ਅਪੂਰਵਾ ਸ਼੍ਰੀਵਾਸਤਵ ਦਾ ਧੰਨਵਾਦ ਕੀਤਾ ਹੈ।
Honoured and grateful for this recognition from @cityofmarkham and @frankscarpitti and the people of Canada 🇨🇦 🇮🇳 #arrahmanstreet #markham #canada #infinitelovearr #celebratingdiversity pic.twitter.com/rp9Df42CBi
— A.R.Rahman (@arrahman) August 29, 2022
— A.R.Rahman (@arrahman) August 29, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.