ਆਮ ਆਦਮੀ ਪਾਰਟੀ ਵਲੋਂ ਹਲਕਾ ਕਾਦੀਆਂ, ਸੁਜਾਨਪੁਰ ਅਤੇ ਪਠਾਨਕੋਟ ਤੋਂ ਹਲਕਾ ਇੰਚਾਰਜ ਨਿਯੁਕਤ

Global Team
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਹਲਕਾ ਕਾਦੀਆਂ, ਸੁਜਾਨਪੁਰ ਅਤੇ ਪਠਾਨਕੋਟ ਤੋਂ ਹਲਕਾ ਇੰਚਾਰਜਾਂ ਨੂੰ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਅਧਿਕਾਰਿਕ ਪੱਤਰ ਅਨੁਸਾਰ ਕਾਦੀਆਂ ਹਲਕੇ ਲਈ ਗੁਰਇਕਬਾਲ ਸਿੰਘ ਮਹਲ, ਸੁਜਾਨਪੁਰ ਹਲਕੇ ਲਈ ਸਵਰਨ ਸਿੰਘ ਸਲਾਰੀਆ ਅਤੇ ਪਠਾਨਕੋਟ ਹਲਕੇ ਲਈ ਰੋਹਿਤ ਸਿਆਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment