ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਲੀਡ ‘ਤੇ

TeamGlobalPunjab
0 Min Read

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਲੀਡ ਲੈਂਦੀ ਨਜ਼ਰ ਆ ਰਹੀ ਹੈ। ਰੁਝਾਨਾਂ ‘ਚ ਹੁਣ ਆਮ ਆਦਮੀ ਪਾਰਟੀ ਨੂੰ 35 ਤੋਂ ਵੱਧ ਸੀਟਾਂ ‘ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ 20 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਅਕਾਲੀ ਦਲ ਨੂੰ 7 ਸੀਟਾਂ ‘ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ।

Share This Article
Leave a Comment