ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਐਲਾਨ ਕੀਤਾ ਹੈ। ਪਰਮਿੰਦਰ ਸਿੰਘ ਗੋਲਡੀ ਨੂੰ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

