ਚੰਡੀਗੜ੍ਹ : ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਵਿਰੋਧੀ ਪਾਰਟੀ ‘ਆਪ’ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਪਾਰਟੀ ਵੱਲੋਂ ਮੰਗਲਵਾਰ ਨੂੰ ਸੂਬੇ ਦੇ ਵੱਖ-ਵੱਖ 18 ਹਲਕਿਆਂ ਲਈ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ। ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਇਸ ਸੰਬੰਧ ਵਿਚ ਇਕ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਭੁਲੱਥ ਤੋਂ ਰਣਜੀਤ ਸਿੰਘ ਰਾਣਾ, ਖੰਨਾ ਹਲਕੇ ਤੋਂ ਤਰੁਨਪ੍ਰੀਤ ਸਿੰਘ ਨੂੰ ਇੰਚਾਰਜ ਐਲਾਨਿਆ ਗਿਆ ਹੈ। ਬਾਕੀ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਲਈ ਹੇਠਾਂ ਪੂਰੀ ਸੂਚੀ ਵੇਖੋ ;