ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜਦਿਆਂ ਹੀ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ ਅਤੇ ਸਕਰੀਨਿੰਗ ਕਮੇਟੀਆਂ ਦਾ ਗਠਨ ਕਰ ਲਿਆ ਹੈ। ਇਸ ਦੀ ਸੂਚੀ ਵੀ ਸਾਹਮਣੇ ਆਈ ਹੈ। ਪਾਰਟੀ ਪਹਿਲੀ ਵਾਰ ਨਗਰ ਨਿਗਮ ਚੋਣਾਂ ਲੜਨ ਜਾ ਰਹੀ ਹੈ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।