ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕੇਜਰੀਵਾਲ ਦੀ ਰਿਹਾਇਸ਼ ’ਤੇ ਇਸ ਹਮਲੇ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਏ ਹਨ ਕਿ ਇਹ ਹਮਲਾ ਭਾਰਤੀ ਜਨਤਾ ਪਾਰਟੀ ਦੇ ਕਾਰਕੁੰਨਾਂ ਨੇ ਕੀਤਾ ਹੈ।
ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਜਰੀਵਾਲ ਦੇ ਕਤਲ ਦੀ ਸਾਜਿਸ਼ ਘੜ ਰਹੀ ਹੈ, ਕਿਉਂਕਿ ਬੀਜੇਪੀ ਨੂੰ ਡਰ ਹੈ ਕਿ ਸਿਰਫ ਕੇਜਰੀਵਾਲ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਟੱਕਰ ਦੇ ਸਕਦੇ ਹਨ।
Punjab में AAP की जीत से बौखलाई BJP
Delhi Police के साथ मिलकर किया CM @ArvindKejriwal पर जानलेवा हमला
BJP इतनी बौखला गई है कि केजरीवाल जी की हत्या की साज़िश रच रही है
BJP को डर है कि केवल केजरीवाल ही PM Modi को टक्कर दे सकते हैं इसलिए उन्हें जान से मारना चाहती है#BJPKeGunde pic.twitter.com/xs28gozeS2
— AAP (@AamAadmiParty) March 30, 2022
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ, ‘ਪੰਜਾਬ ਵਿੱਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ। ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਪ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।’
ਪੰਜਾਬ ਵਿੱਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ।
ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ, @ArvindKejriwal ਜੀ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ।
ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ AAP ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।
— Bhagwant Mann (@BhagwantMann) March 30, 2022
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਰਾਘਵ ਚੱਢਾ ਨੇ ਵੀ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕੀਤੀ।
माननीय मुख्यमंत्री @arvindkejriwal जी के आवास पर भाजपा के गुंडों द्वारा करा गया हमला बेहद निंदनीय है. पुलिस की मौजूदगी में इन गुंडों ने बैरिकेड तोड़े, सीसीटीवी कैमरा तोड़े. पंजाब की हार की बौखलाहट में भाजपा वाले इतनी घटिया राजनीति पर उतर गए. pic.twitter.com/ewzhqQgYyU
— Raghav Chadha (@raghav_chadha) March 30, 2022
बीजेपी के गुंडे दिल्ली के अब तक के सबसे बड़े बहुमत से चुने मुख्यमंत्री @ArvindKejriwal जी के घर सरेआम तोड़फोड़ करते रहे,बीजेपी की पुलिस उन्हें रोकने की जगह उन्हें घर के दरवाज़े तक लेकर आई..
शर्मनाक
— Jarnail Singh (@JarnailSinghAAP) March 30, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.