ਮਜੀਠਾ: ਆਮ ਆਦਮੀ ਪਾਰਟੀ ਦੇ ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਅਗਲੀ ਵਿਧਾਨ ਸਭਾ ਚੋਣ ’ਚ ਹੁਣ ‘ਆਪ’ ਦੇ ਤਲਬੀਰ ਸਿੰਘ ਗਿੱਲ ਵਿਰੋਧੀ ਉਮੀਦਵਾਰਾਂ ਨੂੰ ਟੱਕਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਹਲਕਾ ਦੇ ਦੌਰੇ ਸਮੇਂ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ ਹੈ।

