‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਨੇ ਛੱਡੀ ਪਾਰਟੀ, ਭਾਜਪਾ ‘ਚ ਹੋਣਗੇ ਸ਼ਾਮਲ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗਠਜੋੜ ਨਹੀਂ ਹੋ ਸਕਿਆ। ਜਿਸ ਨੂੰ ਲੈ ਕੇ ਹੁਣ ਅਕਾਲੀ ਦਲ ਅਤੇ ਬੀਜੇਪੀ ਨੇ ਆਪੋ ਆਪਣੇ ਰੱਸਤੇ ਲੱਭਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਕਾਂਗਰਸ ਦੇ ਵੱਡੇ ਲੀਡਰ ਅਤੇ ਲੁਧਿਆਣਾ ਤੋਂ ਮੌਜੂਦਾ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਇਸ ਨੂੰ ਆਪਣੀ ਵੱਡੀ ਜਿੱਤ ਕਰਾਰ ਦਿੱਤਾ ਸੀ।

ਹੁਣ ਆਮ ਆਦਮੀ ਪਾਰਟੀ ਦਾ ਵੀ ਵੱਡਾ ਚਿਹਰਾ ਜਲੰਧਰ ਤੋਂ ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ ਹੋ ਰਿਹਾ ਹੈ।  ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment