ਆਪ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਬਾਈਕਾਟ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਬਾਈਕਾਟ ਕਰਦਿਆਂ ਡੀਏਪੀ ਦੀ ਘਾਟ ਦੇ ਮੁੱਦੇ ਜ਼ੋਰਦਾਰ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ, ਕਿਸਾਨ ਅਜੇ ਵੀ ਖਾਦ ਦੀ ਘਾਟ ਕਾਰਨ ਚਿੰਤਤ ਹਨ।

- Advertisement -

Share this Article
Leave a comment