‘ਆਪ’ ਪੰਜਾਬ ਨੇ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਕੀਤੇ ਨਿਯੁਕਤ; ਪੜ੍ਹੋ ਕਿਸਨੂੰ ਸੌਪੀ ਕਿਹੜੀ ਜਿੰਮੇਵਾਰੀ

Global Team
1 Min Read

ਚੰਡੀਗੜ੍ਹ, – ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਮਾਰਕਫੈੱਡ ਲਈ ਇੰਦਰਜੀਤ ਸਿੰਘ, ਪੈਪਸੂ ਲਈ ਹਰਪਾਲ ਜੁਨੇਜਾ, ਪੰਜਾਬ ਸਿਹਤ ਪ੍ਰਣਾਲੀ ਨਿਗਮ ਲਈ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਪੰਜਾਬ ਸਾਬਕਾ ਸੈਨਿਕ ਨਿਗਮ ਲਈ ਮੇਜਰ ਗੁਰਚਰਨ ਸਿੰਘ, ਇੰਪਰੂਵਮੈਂਟ ਟਰੱਸਟ ਪਠਾਨਕੋਟ ਲਈ ਸੌਰਭ ਬਹਿਲ, ਪੰਜਾਬ ਐਸ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ ਲਈ ਬਲਜਿੰਦਰ ਸਿੰਘ, ਇੰਪਰੂਵਮੈਂਟ ਟਰੱਸਟ ਪਟਿਆਲਾ ਲਈ ਹਰਪਾਲ ਸਿੰਘ ਅਤੇ ਪੇਡਾ ਲਈ ਨਵਜੋਤ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment