AAP ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਨਾਮ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਕੀਤੀ ਸ਼ੁਰੂਆਤ

Global Team
2 Min Read

ਚੰਡੀਗੜ੍ਹ:  ਸੁਨਾਮ ਵਿੱਚ ਮੰਤਰੀ ਅਮਨ ਅਰੋੜਾ ਨੇ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਦੇ ਉੱਪਰ ਹਾਈ ਕਮਾਨ ਦਾ ਕੀਤਾ ਧੰਨਵਾਦ ਤਾਂ ਉੱਥੇ ਹੀ ਕਿਹਾ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਨੂੰ ਬਹੁਤ ਫਾਇਦਾ।

ਅੱਜ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਵੱਲੋਂ ਅੱਜ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਤੇ ਸੁਨਾਮ ਦੇ ਵਿੱਚ ਲੋਕਾਂ ਦੇ ਰਜਿਸਟਰੇਸ਼ਨ ਕਰਵਾਏ ਗਏ ਜਿਸ ਵਿੱਚ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਦੇ ਲੋਕਾਂ ਦੇ ਲਈ ਸੋਚ ਰਹੀ ਹੈ ਤਾਂ ਉੱਥੇ ਸਿਹਤ ਦੇ ਖੇਤਰ ਦੇ ਵਿੱਚ ਵੀ ਹੁਣ ਆਮ ਆਦਮੀ ਪਾਰਟੀ ਵੱਲੋਂ ਜੋ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੁਰੱਖਿਤ ਕਰਨ ਦਾ ਇੱਕ ਵੱਡਾ ਵਾਅਦਾ ਕੀਤਾ ਸੀ ਉਹ ਹੁਣ ਪੂਰਾ ਕੀਤਾ ਗਿਆ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਵੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੀ ਹੈ।

ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ 10 ਲੱਖ ਰੁਪਏ ਦੇ ਬੀਮਾ ਨੂੰ ਬੜੇ ਹੀ ਆਸਾਨ ਢੰਗ ਦੇ ਨਾਲ ਰਜਿਸਟਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਲੋਕ ਹੀ ਰਜਿਸਟਰ ਹੋਣਗੇ ਉਹ ਕਿਤੋਂ ਵੀ ਚਾਹੇ ਉਹ ਸਰਕਾਰੀ ਹਸਪਤਾਲ ਹੈ ਜਾਂ ਪ੍ਰਾਈਵੇਟ ਉੱਥੋਂ ਆਪਣਾ 10 ਲੱਖ ਤੱਕ ਦਾ ਇਲਾਜ ਕਰਵਾ ਸਕਣਗੇ ਅਤੇ ਉਹਨਾਂ ਨੂੰ ਇੱਕ ਰੁਪਆ ਖਰਚਣ ਦੀ ਜ਼ਰੂਰਤ ਨਹੀਂ ਹੋਵੇਗੀ।

Share This Article
Leave a Comment