ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ‘ਆਪ’ ’ਚ ਸ਼ਾਮਿਲ

Global Team
1 Min Read

ਚੰਡੀਗੜ੍ਹ: ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ USA-ਰਿਟਰਨ ਡਾ. ਸੁਹਾਨੀ ਡੋਡਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਸਵਾਗਤ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment