‘ਆਪ’ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ 

TeamGlobalPunjab
0 Min Read

ਚੰਡੀਗੜ੍ਹ: ‘ਆਪ’ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Share This Article
Leave a Comment