ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
Pleased to declare Shiromani Akali Dal candidates for six seats for the forthcoming Lok Sabha elections.
🔸Jalandhar – Sh. Mohinder Singh Kaypee
🔸Bathinda – Mrs Harsimrat Kaur Badal.
🔸Hoshiarpur- S Sohan Singh Thandal.
🔸Ferozepur – S Nardev Singh "Bobby" Mann
🔸Ludhiana -… pic.twitter.com/apGL3Vt0tj
— Sukhbir Singh Badal (@officeofssbadal) April 22, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।