ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਮਿਲੀ ਟਿਕਟ

Prabhjot Kaur
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ  ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment