ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ‘ਚ ਇਸ ਜੇਲ੍ਹ ‘ਚ ਕੀਤਾ ਤਬਦੀਲ 

TeamGlobalPunjab
1 Min Read

ਸੰਗਰੂਰ- ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸੰਗਰੂਰ ਜੇਲ੍ਹ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਨੂੰ ਸੰਗਰੂਰ ਲਿਆਂਦਾ ਗਿਆ ਸੀ ਅਤੇ ਕਰੀਬ 20 ਮਿੰਟਾਂ ਲਈ ਮਜੀਠੀਆ ਨੂੰ ਸੰਗਰੂਰ ਜੇਲ੍ਹ ਵਿੱਚ ਰੱਖਿਆ ਗਿਆ ਸੀ। ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment