ਬੰਗਾ : ਅਕਾਲੀ ਦਲ ਨੂੰ ਇਸ ਵੇਲੇ ਬਹੁਤ ਵੱਡਾ ਝਟਕਾ ਲ਼ੱਗਿਆ ਹੈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਪ ‘ਚ ਸ਼ਾਮਲ ਹੋ ਗਏ ਹਨ। ਡਾ. ਸੁਖਵਿੰਦਰ ਸੁੱਖੀ ਜਲੰਧਰ ਦੀ ਜ਼ਿਮਨੀ ਚੋਣਾਂ ਚ ਅਕਾਲੀ ਦਲ ਤੋਂ ਚੋਣ ਲੜੇ ਸਨ। ਅਕਾਲੀ ਦਲ ਦੇ ਸਿਰਫ 3 ਹੀ ਵਿਧਾਇਕ ਸਨ। ਸੁੱਡਾ. ਸੁੱਖਵਿੰਦਰ ਸੁੱਖੀ ਦੇ ਆਪ ਵਿਚ ਜਾਣ ਤੋਂ ਬਾਅਦ ਅਕਾਲੀ ਦਲ ਕੋਲ ਸਿਰਫ 2 ਵਿਧਾਇਕ ਹੀ ਰਹਿ ਗਏ ਹਨ। ਸੀਐਮ ਭਗਵੰਤ ਮਾਨ ਦੀ ਮੌਜੂਦਗੀ ਵਿਚ ਸ਼ਾਮਲ ਹੋਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।