Breaking News

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਤਿਆਰ ਕੀਤੀ ਜਾ ਰਹੀ ਸੀ AKF ਨਾਮ ਦੀ ਹਥਿਆਰਬੰਦ ਫੋਰਸ: ਸੂਤਰ

ਨਿਊਜ਼ ਡੈਸਕ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ (Anandpur Khalsa Force) ਕੀਤੀ ਜਾ ਰਹੀ ਸੀ। ਇਥੋਂ ਤੱਕ ਕੇ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਸੀ। ਇਸ ਤੋਂ ਇਲਾਵਾ ਹਥਿਆਰਾਂ ਉਤੇ ਵੀ AKF ਲਿਖਿਆ ਹੋਇਆ ਸੀ।

ਦਸ ਦਈਏ ਕਿ ਅੰਮ੍ਰਿਤਪਾਲ ਦੇ ਆਈਐਸਆਈ ਦੇ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਹੁਣ NIA ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੀ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ : ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ …

Leave a Reply

Your email address will not be published. Required fields are marked *