ਜੰਮੂ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਪਾਇਲਟ ਸਮੇਤ ਦੋ ਲੋਕ ਜ਼ਖਮੀ

Rajneet Kaur
1 Min Read

ਜੰਮੂ: ਜੰਮੂ ਦੇ ਕਿਸ਼ਤਵਾੜ ‘ਚ ਫੌਜ ਦਾ ਧਰੁਵ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ‘ਚ ਪਾਇਲਟ ਸਮੇਤ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।  ਇਕ ਅਧਿਕਾਰੀ ਅਨੁਸਾਰ ਹੈਲੀਕਾਪਟਰ ‘ਚ 3 ਲੋਕ ਸਵਾਰ ਸਨ।

ਫਿਲਹਾਲ ਇਸ ਹਾਦਸੇ ‘ਚ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਮਰਵਾਹ ਇਲਾਕੇ ‘ਚ ਵਾਪਰਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment