10 ਮਾਰਚ ਨੂੰ ਬਜਟ ਪੇਸ਼ ਕਰਨ ਮਗਰੋਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਯਾਨੀ ਕਿ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਜਿਸ ਤੋਂ ਬਾਅਦ ਦੁਪਹਿਰ 3.30 ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ।   ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਭਲਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment