ਜਲੰਧਰ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਕਾਂਗਰਸ ਪਾਰਲੀਮੈਂਟਰੀ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।
ਇਸ ਲਿਸਟ ਦੇ ਮੁਤਾਬਕ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਨੂੰ ਏਆਈਸੀਸੀ ਵੱਲੋਂ ਕਾਂਗਰਸ ਪਾਰਲੀਮੈਂਟਰੀ ਪਾਰਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।