ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਬੱਝੇ ਵਿਆਹ ਦੇ ਬੰਧਨ ‘ਚ

Rajneet Kaur
1 Min Read

ਨਿਊਜ਼ ਡੈਸਕ: ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ।  ਹੁਣ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ  ਨੇ ਵਿਆਹ ਕਰਵਾ ਲਿਆ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment