ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ ਵਿਖੇ ਸੰਨ 1696 ‘ਚ ਹੋਇਆ।
ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ।
— Arvind Kejriwal (@ArvindKejriwal) November 30, 2021