ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਦੀ ਚਪੇਟ ਵਿੱਚ ਆਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਟਵੀਟ ਕਰਕੇ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਤਬੀਅਤ ਵਿਗੜਨ ਕਾਰਨ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਪਾਜ਼ਿਟਿਵ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਸਾਵਧਾਨੀ ਵਜੋਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।
I have tested positive for Covid. Mild symptoms. Have isolated myself at home. Those who came in touch wid me in last few days, kindly isolate urself and get urself tested
— Arvind Kejriwal (@ArvindKejriwal) January 4, 2022