ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ

Global Team
1 Min Read

ਨਵੀਂ ਦਿੱਲੀ: ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਉਪ-ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਿਆ। ਹੁਣ ਆਤਿਸ਼ੀ ਦਿੱਲੀ ਦੇ ਅਗਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਉਨ੍ਹਾਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment