editor11

ਮੰਤਰੀ ਦਾ ਵਿਵਾਦਤ ਬਿਆਨ, ਜੇਕਰ ਮੋਦੀ ਫਿਰ ਸੱਤਾ ‘ਚ ਆਉਂਦੇ ਹਨ ਤਾਂ ਦੇਸ਼ ‘ਚ ਹੋਣਗੇ 50 ਸੂਬੇ

ਬੈਂਗਲੁਰੂ: ਕਰਨਾਟਕ ਦੇ ਕੈਬਨਿਟ ਮੰਤਰੀ ਨੇ ਇੱਕ ਅਜਿਹਾ ਬਿਆਨ ਦਿੱਤਾ ਜਿਸ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਮੇਸ਼ ਕੱਟੀ ਨੇ ਕਿਹਾ ਕਿ ਜੇਕਰ 2024 ‘ਚ ਨਰਿੰਦਰ ਮੋਦੀ ਸੱਤਾ ਵਿੱਚ ਆਉਂਦੇ ਹਨ ਤਾਂ ਮਹਾਰਾਸ਼ਟਰ ਤੇ ਕਰਨਾਟਕ ਦੀ ਵੰਡ ਹੋ ਜਾਵੇਗੀ ਤੇ ਯੂਪੀ ਨੂੰ ਚਾਰ ਹਿੱਸਿਆਂ ਵਿੱਚ ਵੰਡ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ …

Read More »

ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਮੂਸੇਵਾਲਾ ਦੇ SYL ਗੀਤ ਦਾ ਲੋਕਾਂ ਨੂੰ ਸਮਝਾਇਆ ਅਸਲ ਅਰਥ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਲਗਭਗ 26 ਦਿਨਾਂ ਬਾਅਦ ਉਨ੍ਹਾਂ ਦਾ ਨਵਾਂ ਗੀਤ ‘SYL’ ਬੀਤੇ ਦਿਨੀਂ ਰਿਲੀਜ਼ ਹੋ ਗਿਆ ਹੈ, ਜੋ ਕਿ 5 ਮਿੰਟ ਦੇ ਅੰਦਰ-ਅੰਦਰ ਹੀ ਹਿੱਟ ਹੋ ਗਿਆ। ਲੋਕਾਂ ਵਲੋਂ ਇਸ ਗੀਤ ਨੂੰ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਲੋਕ …

Read More »

ਮਹਿੰਗਾਈ ਦੀ ਮਾਰ ਝੱਲ ਰਹੇ ਅਮਰੀਕਾ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਵਾਸ਼ਿੰਗਟਨ : ਮਹਿੰਗਾਈ ਦੀ ਮਾਰ ਝੱਲ ਰਹੇ ਅਮਰੀਕਾ ਵਾਸੀਆਂ ਨੂੰ ਬਾਇਡਨ ਸਰਕਾਰ ਵੱਡੀ ਰਾਹਤ ਦੇ ਸਕਦੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਲੋਂ ਤਜਵੀਜ਼ ਪੇਸ਼ ਕੀਤੀ ਗਈ ਹੈ, ਜਿਸ ਮੁਤਾਬਕ ਗੈਸੋਲੀਨ ਅਤੇ ਡੀਜ਼ਲ ‘ਤੇ ਲੱਗਣ ਵਾਲਾ ਟੈਕਸ ਮੁਆਫ਼ ਕੀਤਾ ਜਾ ਸਕਦਾ ਹੈ ਜਾਂ ਸਬਸਿਡੀ ਦਿੱਤੀ ਜਾ ਸਕਦੀ ਹੈ। ਰਾਸ਼ਟਰਪਤੀ ਜੋਅ ਬਾਇਡਨ …

Read More »

ਕੈਨੇਡਾ ‘ਚ ਮਹਿੰਗਾਈ ਦਾ ਟੁੱਟਿਆ 40 ਸਾਲ ਦਾ ਰਿਕਾਰਡ

ਓਟਵਾ: ਅਮਰੀਕਾ ਤੋਂ ਬਾਅਦ ਕੈਨੇਡਾ ਵਿੱਚ ਵੀ ਮਹਿੰਗਾਈ ਦਾ 40 ਸਾਲ ਦਾ ਰਿਕਾਰਡ ਟੁੱਟ ਗਿਆ ਹੈ। ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਭਾਅ ਉਪਰ ਵੱਲ ਜਾ ਰਹੇ ਹਨ ਜਦਕਿ ਲੋਕ ਆਪਣਾ ਗਰੌਸਰੀ ਬਜਟ ਘਟਾਉਣ ਲਈ ਮਜਬੂਰ ਹਨ। ਸਟੈਟਿਸਟਿਕਸ ਕੈਨੇਡਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਮਈ ਮਹੀਨੇ ਦੌਰਾਨ ਮਹਿਗਾਈ ਦਰ ਵਧ ਕੇ 7.1 ਫ਼ੀਸਦੀ …

Read More »

ਫੈਂਸੀ ਨੰਬਰ ਲਗਾ ਕੇ ਵਾਹਨ ਘੁਮਾਉਣ ਵਾਲਿਆਂ ਦੀ ਆਵੇਗੀ ਸ਼ਾਮਤ, ਸਰਕਾਰ ਵਲੋਂ ਜ਼ਬਤ ਕਰਨ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ‘ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦਾ ਹੁਕਮ ਦਿੱਤੇ ਹਨ। ਇਹ ਹੁਕਮ 12-06-1989 ਤੋਂ ਬਾਅਦ ਰਜਿਸਟ੍ਰੇਸ਼ਨ ਅਥਾਰਟੀ ਕੋਲ ਰਜਿਸਟਿਡ ਕਰਵਾਏ ਗਏ ਸਾਰੇ ਵਾਹਨਾਂ ‘ਤੇ ਲਾਗੂ …

Read More »

ਇੰਦੌਰ ਤੋਂ ਖੰਡਵਾ ਜਾ ਰਹੀ ਬੱਸ 50 ਫੁੱਟ ਡੂੰਘੀ ਖੱਡ ‘ਚ ਡਿੱਗੀ, 6 ਦੀ ਮੌਤ, 25 ਜ਼ਖਮੀ

ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਵੀਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਸਿਮਰੋਲ ਥਾਣਾ ਖੇਤਰ ‘ਚ ਭੈਰਵ ਘਾਟ ਨੇੜੇ ਯਾਤਰੀ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 25 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ …

Read More »

ਸਾਬਕਾ ਡੀਜੀਪੀ ਦਿਨਕਰ ਗੁਪਤਾ ਬਣੇ ਡਾਇਰੈਕਟਰ ਜਨਰਲ NIA ਮੁਖੀ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ  ਅਤੇ ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਗੁਪਤਾ 1987 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਪੰਜਾਬ ਕੇਡਰ ਦੇ ਅਧਿਕਾਰੀ ਹਨ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਗੁਪਤਾ ਨੂੰ 31 ਮਾਰਚ, 2024, ਯਾਨੀ ਉਨ੍ਹਾਂ ਦੀ ਸੇਵਾਮੁਕਤੀ …

Read More »

ਡੇਰਾਬੱਸੀ ‘ਚ 1 ਕਰੋੜ ਦੀ ਲੁੱਟ ਦੇ ਮਾਮਲੇ ‘ਚ 7 ਗ੍ਰਿਫਤਾਰ

ਡੇਰਾਬੱਸੀ: ਡੇਰਾਬੱਸੀ ਵਿੱਚ ਪ੍ਰਾਪਰਟੀ ਡੀਲਰ ਤੋਂ ਬੰਦੂਕ ਦੀ ਨੋਕ ‘ਤੇ ਲੁੱਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਇਨ੍ਹਾਂ ਮੁਲਜ਼ਮਾਂ ਤੋਂ 98 ਲੱਖ 9000 ਰੁਪਏ ਦੀ ਨਕਦੀ ਸਣੇ ਇੱਕ ਦੇਸੀ ਪਿਸਤੌਲ, ਤਿੰਨ ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ …

Read More »

ਹੁਣ ਕਾਂਗਰਸ ਦੇ ਇਸ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਮਾਨ ਸਰਕਾਰ ਨੇ ਕੀਤੀ ਤਿਆਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਸੱਤਾ ਸੰਭਾਲਣ ਤੋਂ ਬਾਅਦ ਹੀ ਐਕਸ਼ਨ ਮੋਡ ‘ਚ ਆ ਗਈ ਸੀ। ਸਰਕਾਰ ਵਲੋਂ ਜਿਥੇ ਸੂਬੇ ਦੇ ਹੋਰ ਕੰਮਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਉੱਥੇ ਹੀ ਭ੍ਰਿਸ਼ਟਾਚਾਰ ਨੂੰ ਲੈਕੇ ਵੀ ਨਕੇਲ ਕਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਪਿਛਲੀ ਸਰਕਾਰ ਮੌਕੇ ਹੋਈਆਂ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਵਿਚਾਲੇ ਚੋਣ ਕਮਿਸ਼ਨ ਤੋਂ ਕੀਤੀ ਮੰਗ

ਸੰਗਰੂਰ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ ਤੇ ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਤੋਂ ਵੋਟਾਂ ਪਾਉਣ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਲਿਖਿਆ ਗਿਆ ਹੈ ਕਿ, ‘ਉਹ ਭਾਰਤੀ ਚੋਣ …

Read More »