ਕੇਜਰੀਵਾਲ ਦੀ ਈਡੀ ਨੂੰ ਨਾਂਹ, ਦਿੱਲੀ ਚ ਗੂੰਜਿਆ ਮੇਅਰ ਦਾ ਮੁੱਦਾ!
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ; ਚੰਡੀਗੜ ਦੇ ਮੇਅਰ ਦੀ ਚੋਣ ਵਿੱਚ ਲੱਗੇ…
ਇਰਾਨ ਦੀ ਅਮਰੀਕਾ ਨੂੰ ਧਮਕੀ: ‘ਅਸੀਂ ਜੰਗ ਸ਼ੁਰੂ ਨਹੀਂ ਕਰਦੇ, ਪਰ ਅੰਤ ਜ਼ਰੂਰ ਕਰਾਂਗੇ’
ਨਿਊਜ਼ ਡੈਸਕ: ਸੀਰੀਆ ਦੀ ਸਰਹੱਦ ਨਾਲ ਲੱਗਦੇ ਜਾਰਡਨ ਇਲਾਕੇ 'ਚ ਡਰੋਨ ਹਮਲੇ…
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਣੇ ਇੱਕ ਕਾਬੂ
ਚੰਡੀਗੜ੍ਹ/ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ…
ਵਿਜੀਲੈਂਸ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ…
ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ, ਮੁੱਖ ਸਕੱਤਰ ਨੇ ਸਿਵਲ ਹਸਪਤਾਲ ਮੁਹਾਲੀ ਦਾ ਲਿਆ ਜਾਇਜ਼ਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ…
ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਏ ਤਾਂ ਉਹ ਭਾਰਤ ਵਿੱਚ ਰੂਸ ਦਾ ਕਾਨੂੰਨ ਲਾਗੂ ਕਰਨਗੇ, ਉਸ ਤੋਂ ਬਾਅਦ ਚੋਣਾਂ ਨਹੀਂ ਹੋਣਗੀਆਂ – ਮਾਨ
ਨਵੀਂ ਦਿੱਲੀ/ਚੰਡੀਗੜ੍ਹ: ਚੰਡੀਗੜ੍ਹ ਮੇਅਰ ਚੋਣਾਂ 'ਚ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ…
ਲਾਇਲਾਜ ਬੀਮਾਰੀ ਨੇ ਲਈ ਅਦਾਕਾਰਾ ਪੂਨਮ ਪਾਂਡੇ ਦੀ ਜਾਨ
ਨਿਊਜ਼ ਡੈਸਕ: ਅਦਾਕਾਰਾ ਪੂਨਮ ਪਾਂਡੇ ਦਾ 32 ਸਾਲ ਦੀ ਉਮਰ 'ਚ ਦੇਹਾਂਤ…
‘ਕੇਜਰੀਵਾਲ ਪਹਿਲਾਂ ਆਪਣੀ ਪਤਨੀ ਨੂੰ ਮੁੱਖ ਮੰਤਰੀ ਬਣਾ ਕੇ ਫਿਰ ED ਕੋਲ ਜਾਣਗੇ’
ਨਵੀਂ ਦਿੱਲੀ: ਕੇਜਰੀਵਾਲ ਵੱਲੋਂ ਈਡੀ ਅੱਗੇ ਪੰਜਵੀ ਵਾਰ ਪੇਸ਼ ਨਾਂ ਹੋਣ 'ਤੇ…
ਬਰਖ਼ਾਸਤ AIG ਰਾਜਜੀਤ ਸਿੰਘ ‘ਤੇ ਸ਼ਿਕੰਜਾ, STF ਵੱਲੋਂ ਜਾਇਦਾਦ ਅਟੈਚ ਕਰਨ ਦੀ ਤਿਆਰੀ
ਚੰਡੀਗੜ੍ਹ: ਸਪੈਸ਼ਲ ਟਾਸਕ ਫੋਰਸ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ…
ਬਜਟ ‘ਚ ਪੰਜਾਬ ਲਈ ਕੁਝ ਨਹੀਂ, ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਨਾਲ ਸਿਰਫ ਕੀਤਾ ਧੋਖਾ: ਚੀਮਾ
ਚੰਡੀਗੜ੍ਹ: ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ…