ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ
ਚੰਡੀਗੜ੍ਹ:ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ…
ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ: ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ…
ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ‘ਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ
ਚੰਡੀਗੜ੍ਹ: ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ…
ਭਾਖੜਾ ਬੋਰਡ ਨਿਰਪੱਖ ਨਹੀਂ ਰਿਹਾ!
ਜਗਤਾਰ ਸਿੰਘ ਸਿੱਧੂ; ਬੇਸ਼ੱਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੇ ਮਤਾ…
ਜੰਮੂ-ਕਸ਼ਮੀਰ: ਕੰਟਰੋਲ ਰੇਖਾ ’ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ
ਜੰਮੂ: ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ (LOC)…
ਨੰਗਲ ਡੈਮ ਦੀ ਸੁਰੱਖਿਆ ਲਈ ਮੰਗੀ ਗਈ ਫੌਰੀ ਪੁਲਿਸ, ਪਾਣੀ ਵਿਵਾਦ ਕਾਰਨ ਹਾਲਾਤ ਤਣਾਅਪੂਰਨ
ਚੰਡੀਗੜ੍ਹ: ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਤੋਂ ਬਾਅਦ…
ਸੁਪਰੀਮ ਕੋਰਟ ਨੇ SYL ਨਹਿਰ ਮਾਮਲੇ ‘ਚ ਪੰਜਾਬ-ਹਰਿਆਣਾ ਨੂੰ ਦਿੱਤਾ ਇਹ ਹੁਕਮ, ਹੱਲ ਨਾ ਨਿਕਲਣ ‘ਤੇ ਮੁੜ ਹੋਵੇਗੀ ਸੁਣਵਾਈ
ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਹਜੇ ਤੱਕ ਸੁਲਝ ਨਹੀਂ ਸਕਿਆ ਅਤੇ…
ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ 7 ਮਈ ਨੂੰ ਹੋਵੇਗੀ ‘ਮੌਕ ਡ੍ਰਿਲ’
ਚੰਡੀਗੜ੍ਹ: 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ…
ਪੰਜਾਬ ਵਿੱਚ ਮੀਂਹ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਫਿਰ ਬਦਲ ਗਿਆ ਹੈ। ਰਾਜ ਵਿੱਚ ਵੱਧ ਤੋਂ…
ਦਿਲਜੀਤ ਦੋਸਾਂਝ ਨੇ ਮੈੱਟ ਗਾਲਾ ਵਿੱਚ ਦੇਸ਼ ਦਾ ਵਧਾਇਆ ਮਾਣ , ਮਹਾਰਾਜਾ ਲੁੱਕ ‘ਚ ਖਿੱਚਿਆ ਧਿਆਨ
ਚੰਡੀਗੜ੍ਹ: ਪੰਜਾਬੀ ਗਾਇਕ-ਸਟਾਰ ਦਿਲਜੀਤ ਦੋਸਾਂਝ, ਜਿਸਨੇ ਪੂਰੀ ਦੁਨੀਆ ਨੂੰ ਆਪਣੇ ਗੀਤਾਂ 'ਤੇ…
