ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਸਿਰਫ ਕਾਂਗਰਸ ਕੋਲ ਹੈ: ਬਾਜਵਾ
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਪੰਜਾਬ ਕਾਂਗਰਸ ਦਾ ਹੱਥ ਮਜ਼ਬੂਤ ਕਰਨ ਦੀ ਅਪੀਲ…
ਕਾਂਗਰਸ ਛੱਡ ਅਕਾਲੀ ਦਲ ‘ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ
ਜਲੰਧਰ : ਪੰਜਾਬ ਕਾਂਗਰਸ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ…
ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਮਿਲੀ ਟਿਕਟ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ…
ਕੇਜਰੀਵਾਲ ਨੇ ਲਿਖੀ ਚਿੱਠੀ; ‘ਮੈਂ ਹਰ ਰੋਜ਼ ਇੰਸੁਲਿਨ ਮੰਗ ਰਿਹਾ ਹਾਂ’, ਕੀ ਝੂਠ ਬੋਲ ਰਿਹਾ ਜੇਲ੍ਹ ਪ੍ਰਸ਼ਾਸਨ?
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੰਸੁਲਿਨ ਨਾਂ ਮਿਲਣ…
ਭਾਜਪਾ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੋਆਰਡੀਨੇਟਰ ਕੀਤੇ ਨਿਯੁਕਤ
ਚੰਡੀਗੜ੍ਹ: ਭਾਜਪਾ ਆਪਣੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ…
ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ‘ਚ ਨਹੀਂ ਪੁੱਜੇ ਦੋ ਸੀਨੀਅਰ ਮੈਂਬਰ, ਟਿਕਟ ਨਾਂ ਮਿਲਣ ‘ਤੇ ਨਾਰਾਜ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ…
ਗਰਭਵਤੀ ਮਹਿਲਾ ਨੂੰ ਜਿਉਂਦਾ ਸਾੜਨ ਮਾਮਲੇ ‘ਚ ਵੱਡਾ ਐਕਸ਼ਨ, ਮਹਿਲਾ ਕਮਿਸ਼ਨ ਦੀ ਹੋਈ ਐਂਟਰੀ
ਅੰਮ੍ਰਿਤਸਰ ਵਿੱਚ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ…
ਪੰਜਾਬ ਕਾਂਗਰਸ ਅੱਜ ਜਾਰੀ ਕਰ ਸਕਦੀ ਬਾਕੀ ਰਹਿੰਦੇ ਉਮੀਦਵਾਰਾਂ ਦੀ ਦੂਜੀ ਸੂਚੀ, ਇਹਨਾਂ ਲੀਡਰਾਂ ਦੇ ਐਲਾਨੇ ਜਾ ਸਕਦੇ ਨਾਮ
ਪੰਜਾਬ ਦੀਆਂ ਸੱਤ ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦੇ ਨਾਂ ਤੈਅ ਕਰਨ…
ਡੋਨਲਡ ਟਰੰਪ ਦੀਆਂ ਵਧੀਆਂ ਮੁਸ਼ਕਲਾਂ, ਐਡਲਟ ਸਟਾਰ ਨੂੰ ਪੈਸੇ ਦੇਣ ਦੇ ਮਾਮਲੇ ਦੀ ਹੋਵੇਗੀ ਸੁਣਵਾਈ, ਨਹੀਂ ਮਿਲੀ ਰਾਹਤ
ਨਿਊਯਾਰਕ: ਨਿਊਯਾਰਕ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ…
ਪਾਕਿਸਤਾਨੀ ਔਰਤ ਨੇ ਦਿੱਤਾ 6 ਬੱਚਿਆਂ ਨੂੰ ਜਨਮ, ਸਾਰੇ ਤੰਦਰੁਸਤ, ਡਾਕਟਰਾਂ ਨੇ ਦੱਸੀ ਵੱਡੀ ਗੱਲ
ਇਸਲਾਮਾਬਾਦ: ਪਾਕਿਸਤਾਨ ਦੇ ਰਾਵਲਪਿੰਡੀ 'ਚ ਇਕ 27 ਸਾਲਾ ਔਰਤ ਨੇ 6 ਬੱਚਿਆਂ…
