ਹਰਿਆਣਾ ਸਰਕਾਰ ਦਾ ਗਰੀਬ ਪਰਿਵਾਰਾਂ ਦੇ ਹਿੱਤ ਵਿੱਚ ਵੱਡਾ ਫੈਸਲਾ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਵਿਧਾਨਸਭਾ ਵਿੱਚ…
ਵੈਸ਼ਨੋ ਦੇਵੀ ‘ਚ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ ‘ਚ ਵਾਧਾ, ਹਾਲੇ ਵੀ ਕਈ ਲਾਪਤਾ
ਕਟੜਾ : ਵੈਸ਼ਨੋ ਦੇਵੀ ਮੰਦਰ ਦੇ ਪੁਰਾਣੇ ਟਰੈਕ ’ਤੇ ਅਰਧਕੁਵਾਰੀ ਮੰਦਰ ਤੋਂ…
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ
ਚੰਡੀਗੜ੍ਹ: ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ…
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ…
ਉਦਯੋਗਾਂ ਨੂੰ ਹੋਰ ਪ੍ਰਫੁਲਿਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਅਤੇ ਯਤਨਸ਼ੀਲ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਬਠਿੰਡਾ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ…
ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ
ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ…
ਪਟਿਆਲਾ ‘ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ; ਲੋਕ ਘਬਰਾਹਟ ‘ਚ ਨਾ ਆਉਣ : ਡਾ. ਬਲਬੀਰ ਸਿੰਘ
ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ…
ਪਠਾਨਕੋਟ ਦੇ ਮਾਧੋਪੁਰ ਹੈਡਵਰਕਸ ਦਾ ਫਲੱਡ ਗੇਟ ਟੁੱਟਿਆ, 50 ਲੋਕ ਫਸੇ, 1 ਲਾਪਤਾ
ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ…
ਲੱਖਾਂ ਦੀ ਲੁੱਟ ਦਾ ਪਰਦਾਫਾਸ਼: ਲੋਨ ਤੋਂ ਬਚਣ ਲਈ ਬਿਜਲੀ ਵਿਭਾਗ ਦੇ ਜੇਈ ਨੇ ਰਿਸ਼ਤੇਦਾਰਾਂ ਨਾਲ ਮਿਲ ਕੇ ਰਚੀ ਸੀ ਸਾਜਿਸ਼
ਹਿਸਾਰ: ਹਰਿਆਣਾ ਦੇ ਹਿਸਾਰ ਵਿੱਚ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (CIA) ਅਤੇ ਐਚਟੀਐਮ ਥਾਣਾ…
ਜਲੰਧਰ-ਕਪੂਰਥਲਾ ‘ਚ ਬਿਆਸ ਦਾ ਕਹਿਰ: ਹਜ਼ਾਰਾਂ ਏਕੜ ਫਸਲ ਤਬਾਹ, ਕਿਸਾਨ ਦੇ ਨਹੀਂ ਰੁਕ ਰਹੇ ਹੰਝੂ
ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬਿਆਸ ਦਰਿਆ ਦੇ ਉਫਾਨ ਨੇ ਭਾਰੀ ਤਬਾਹੀ…