ਮਨੀਪੁਰ ‘ਚ ਜੋ ਹੋ ਰਿਹਾ ਹੈ, ਉਹ ਨਫ਼ਰਤ ਦੀ ਰਾਜਨੀਤੀ ਦਾ ਨਤੀਜਾ ਹੈ, ਮਾਨ ਦਾ ਭਾਜਪਾ ‘ਤੇ ਹਮਲਾ
ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਮੁੱਖ…
‘ਸੂਬੇ ਦੇ ਹਰੇਕ ਇੰਡਸਟਰਿਅਲ ਸੈਕਟਰ ‘ਚ ਬਣਾਇਆ ਜਾਵੇਗਾ ਫਾਇਰ ਸਟੇਸ਼ਨ’
ਚੰਡੀਗੜ੍ਹ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਸੂਬੇ…
ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ, ਨਹੀਂ ਤਾਂ ਨਹੀਂ ਮਿਲੇਗਾ ਰਾਸ਼ਨ, ਸਰਕਾਰ ਦਾ ਫੈਸਲਾ
ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ…
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਕੈਬਿਨਟ ‘ਚ ਕੀਤਾ ਵੱਡਾ ਫੇਰਬਦਲ
ਟੋਰਾਂਟੋ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਕੈਬਿਨਟ 'ਚ ਵੱਡਾ ਫੇਰਬਦਲ ਕੀਤਾ।…
ਮਿਸੀਸਾਗਾ ਦੀ ਮਸਜਿਦ ‘ਤੇ ਹਮਲਾ ਕਰਨ ਵਾਲੇ ਨੂੰ ਹੋਈ ਸਜ਼ਾ
ਬਰੈਂਪਟਨ: ਮਿਸੀਸਾਗਾ ਦੀ ਮਸਜਿਦ 'ਚ ਕਤਲੇਆਮ ਦੇ ਇਰਾਦੇ ਨਾਲ ਦਾਖਲ ਹੋਏ ਮੁਹੰਮਦ…
ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਵੇਗੀ ਪੰਜਾਬ ਸਰਕਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ…
ਕੱਚੇ ਅਧਿਆਪਕਾਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਚੰਡੀਗੜ੍ਹ: ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ…
ਭਾਜਪਾ ਸੰਸਦ ਦੇ ਕੰਮਕਾਜ ਵਿਚ ਰੁਕਾਵਟ ਪਾ ਰਹੀ ਹੈ, ਅਵਿਸ਼ਵਾਸ ਕੰਮਕਾਜ ਨੂੰ ਲਾਗੂ ਕਰੇਗਾ: ਰਾਘਵ ਚੱਢਾ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ…
ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (26th July, 2023)
ਵੀਰਵਾਰ, ੧੨ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੭ ਜੁਲਾਈ, ੨੦੨੩ (ਅੰਗ: ੬੬੬) ਰਾਗੁ…
ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ…
