ਰਿਸ਼ਵਤਖੋਰ ਇੰਸਪੈਕਟਰ ਨੂੰ ਸਜ਼ਾ: ਜ਼ਿਲ੍ਹਾ ਸਾਂਝ ਕੇਂਦਰ ਖੰਨਾ ਦੀ ਸਾਬਕਾ ਇੰਚਾਰਜ ਨੂੰ ਪੰਜ ਸਾਲ ਦੀ ਕੈਦ, 25,000 ਰੁਪਏ ਜੁਰਮਾਨਾ
ਚੰਡੀਗੜ੍ਹ: ਅਦਾਲਤ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਮਹਿਲਾ ਇੰਸਪੈਕਟਰ ਨੂੰ ਦੋਸ਼ੀ ਕਰਾਰ…
ਚੀਨ ਫੈਂਟਾਨਿਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਨੂੰ ਦੇਵੇਗਾ ਮੌਤ ਦੀ ਸਜ਼ਾ, ਟਰੰਪ ਨੇ ਕਿਹਾ – ਅਸੀਂ ਇਸ ਬਾਰੇ ਕਰ ਰਹੇ ਹਾਂ ਗੱਲ
ਵਾਸ਼ਿੰਗਟਨ:ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ…
ਜਾਣੋ ਮੁੰਬਈ ਹਵਾਈ ਅੱਡੇ ‘ਤੇ ਇੰਡੀਗੋ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਤੋਂ ਪਹਿਲਾਂ ਪਾਇਲਟ ਨੇ ‘ਪੈਨ ਪੈਨ ਪੈਨ’ ਕਿਉਂ ਕਿਹਾ?
ਨਿਊਜ਼ ਡੈਸਕ: ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ 6E 6271 ਨੂੰ…
ਅਮਰੀਕਾ ਦੇ ਇਸ ਰਾਜ ‘ਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ, ਜਾਣੋ ਕਿੰਨੀ ਸੀ ਤੀਬਰਤਾ
ਨਿਊਜ਼ ਡੈਸਕ: ਪਿਛਲੇ ਕੁਝ ਸਮੇਂ ਤੋਂ ਭਾਰਤ ਸਮੇਤ ਦੁਨੀਆ ਦੇ ਵੱਖ-ਵੱਖ ਹਿੱਸਿਆਂ…
ਪਹਿਲਗਾਮ ਹਮਲੇ ਦੇ ਅੱਤਵਾਦੀਆਂ ਦੀ ਹੋਈ ਪਛਾਣ, ਹੁਣ ਉਨ੍ਹਾਂ ਲਈ ਜ਼ਿੰਦਾ ਰਹਿਣਾ ਮੁਸ਼ਕਿਲ : LG ਮਨੋਜ ਸਿਨਹਾ
ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਪਹਿਲਗਾਮ…
ਸਿੱਖ ਰੈਜੀਮੈਂਟ ਦੇ ਫੌਜੀ ਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, 10 ਦਿਨ ਪਹਿਲਾਂ ਛੁੱਟੀ ‘ਤੇ ਆਇਆ ਸੀ ਘਰ
ਚੰਡੀਗੜ੍ਹ: ਪੰਜਾਬ ਦੇ ਸ੍ਰੀ ਚਮਕੋਰ ਸਾਹਿਬ ਦੇ ਪਿੰਡ ਫਤਿਹਗੜ੍ਹ ਵੀਰਾਂ ਵਿੱਚ ਨਸ਼ੇ…
ਮਨੋਹਰ ਲਾਲ ਖੱਟਰ ਦਾ ਫਰਜ਼ੀ PA ਦੀ ਗ੍ਰਿਫਤਾਰ, ਪੁਲਿਸ ਮੁਲਜ਼ਮ ਨਾਲ ਠੱਗੀ
ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ 'ਚ ਪੁਲਿਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ…
ਦਰਦਨਾਕ ਹਾਦਸਾ: ਤਿੰਨ ਮਾਸੂਮ ਬੱਚੀਆਂ ਦੀ ਕਰੰਟ ਲੱਗਣ ਨਾਲ ਮੌਤ, ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਬੁੱਧਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸੇ…
ਗਰੀਨ ਊਰਜਾ ਵੱਲ ਪੁਲਾਂਘ: 4 ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ‘ਚ ਲਾਏ ਜਾਣਗੇ ਸੋਲਰ ਪ੍ਰੋਜੈਕਟ
ਚੰਡੀਗੜ੍ਹ/ਮੋਹਾਲੀ: ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ…
ਗੁਰੂਗ੍ਰਾਮ ਨੂੰ ਵਿਕਾਸ ਦੀ ਵੱਡੀ ਸੌਗਾਤ: ਮੁੱਖ ਮੰਤਰੀ ਸੈਣੀ ਨੇ ਰੱਖੇ 188 ਕਰੋੜ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ
ਚੰਡੀਗੜ੍ਹ: ਮੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਗੁਰੂਗ੍ਰਾਮ ਦੇ ਲੋਕਨਿਰਮਾਣ ਰੇਸਟ…
