ਮਿਸ਼ਨ ਵਿਕਸਤ ਦਿੱਲੀ ਲਈ ਯੋਜਨਾ ਤਿਆਰ, ਜਾਣੋ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਦੇ ਹੀ ਰੇਖਾ ਗੁਪਤਾ ਨੇ ਕੀ ਕਿਹਾ
ਨਵੀਂ ਦਿੱਲੀ: 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸ ਆਈ ਭਾਜਪਾ…
ਹਰਿਆਣਾ ਦੇ ਮੁੱਖ ਮੰਤਰੀ ਨੇ ਉਦਯੋਗਿਕ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਲਈ ਨੀਤੀਗਤ ਸੁਧਾਰਾਂ ਦੀ ਜਰੂਰਤ ‘ਤੇ ਦਿੱਤਾ ਜੋਰ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ…
10 ਕਿਲੋਗ੍ਰਾਮ ਨਸ਼ੀਲੀ ਸਮੱਗਰੀ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ ਹੋਰ ਸਮੱਗਰੀ ਸਣੇ ਇੱਕ ਹੋਰ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ…
12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ…
ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ
ਚੰਡੀਗੜ੍ਹ: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ…
ਦਿੱਲੀ ਦੇ ਰੇਖਾ ਗੁਪਤਾ ਨਵੇਂ ਮੁੱਖ ਮੰਤਰੀ, ਸਿਰਸਾ ਮੰਤਰੀ ਮੰਡਲ ‘ਚ ਸ਼ਾਮਲ!
ਜਗਤਾਰ ਸਿੰਘ ਸਿੱਧੂ; ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਰੇਖਾ ਗੁਪਤਾ…
ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ
ਨਿਊਜ਼ ਡੈਸਕ: ਜੇਕਰ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ…
ਪੰਜਾਬ ਸਰਕਾਰ ਲਿਆਏਗੀ ਮਾਨਸਿਕ ਸਿਹਤ ਨੀਤੀ: ਸਿਹਤ ਮੰਤਰੀ ਬਲਬੀਰ ਸਿੰਘ
ਚੰਡੀਗੜ੍ਹ: ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ…
ਡੇਢ ਸਾਲ ਪਹਿਲਾਂ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਨਿਊਜ਼ ਡੈਸਕ: ਇੰਗਲੈਂਡ ਤੋਂ ਇੱਕ ਦੁਖਦਾਈ ਖਬਰ ਆਈ ਹੈ। ਇੱਥੇ ਇੱਕ ਪੰਜਾਬੀ…
ਪਾਕਿਸਤਾਨ ਬਿਨਾਂ ਨੋਟਿਸ ਦਿੱਤੇ ਅਫਗਾਨੀਆਂ ਨੂੰ ਜ਼ਬਰਦਸਤੀ ਦੇਸ਼ ਤੋਂ ਕੱਢ ਰਿਹਾ ਹੈ ਬਾਹਰ
ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਥਿਤ ਅਫਗਾਨ ਦੂਤਘਰ ਨੇ ਚੇਤਾਵਨੀ ਦਿੱਤੀ ਹੈ…