ਬਿੱਟੂ ਨੇ ਮੁੱਖ ਮੰਤਰੀ ਤੋਂ ਰਾਜਾ ਵੜਿੰਗ ਦੇ ਗਿੱਦੜਬਾਹਾ ਪਰਿਵਾਰ ਦੇ ਕਤਲ ਅਤੇ ਖੁਦਕੁਸ਼ੀ ਕੇਸ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ
ਲੁਧਿਆਣਾ: ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੇ…
ਚੰਡੀਗੜ੍ਹ ਪੰਜਾਬ ਦਾ ਸੀ, ਹੈ ਤੇ ਸਦਾ ਰਹੇਗਾ; ਆਪ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਖਤਮ ਕਰਨਾ ਚਾਹੁੰਦੀ ਹੈ: ਜਾਖੜ
ਚੰਡੀਗੜ੍ਹ: 'ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਤੇ ਸਦਾ ਪੰਜਾਬ ਦਾ…
ਈਰਾਨ ਦੇ ਰਾਸ਼ਟਰਪਤੀ ਦੀ ਅਚਨਚੇਤ ਮੌਤ ਦਾ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗ ‘ਤੇ ਕੀ ਪਵੇਗਾ ਅਸਰ?
ਨਿਊਜ਼ ਡੈਸਕ: ਈਰਾਨ ਦੇ ਰਾਸ਼ਟਰਪਤੀ ਦੀ ਮੌਤ ਤੋਂ ਬਾਅਦ ਮੱਧ ਪੂਰਬ ਦੀ…
ਭਗਵੰਤ ਮਾਨ ਨਵੇਂ ਸਰਵੇਖਣ ਰਾਹੀਂ ਪੰਜਾਬ ਦਾ ਪਾਣੀ ਦਿੱਲੀ ਤੇ ਹਰਿਆਣਾ ਨੂੰ ਦੇਣ ਲਈ ਤਿਆਰ: ਸੁਖਬੀਰ ਬਾਦਲ
ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ…
ਬਲਬੀਰ ਸਿੱਧੂ ਨੇ ਮੋਹਾਲੀ ਰੈਲੀ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਦੇ ਵਿਕਾਸ ਦੇ ਰਿਕਾਰਡ ਤੇ ਆਪ ਦੇ ਵਿੱਤੀ ਪ੍ਰਬੰਧਨ ਦੀ ਕੀਤੀ ਨਿਖੇਧੀ
ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ…
ਕਈ ਪਿੰਡਾਂ ਨੇ ਵੋਟਾਂ ਪਾਉਣ ਤੋ ਕੀਤਾ ਇਨਕਾਰ, ਵਜ੍ਹਾ ਜਾਣ ਹੋ ਜਾਓਗੇ ਹੈਰਾਨ
ਨਿਊਜ਼ ਡੈਸਕ: ਛੇ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਲੋਕ…
ਆਪ ਦਾ ਵੱਡਾ ਦਾਅਵਾ BJP ਰੱਚ ਰਿਹੈ ਵੱਡੀ ਸਾਜਿਸ਼, ਕੇਜਰੀਵਾਲ ਨੂੰ ਮਿਲ ਰਹੀਆਂ ਧਮਕੀਆਂ!
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਵੱਡਾ ਦਾਅਵਾ ਕਰਦੇ ਹੋਏ…
ਭਾਰਤ ‘ਚ ਜਨਮ ਦੇ 7 ਦਿਨਾਂ ਦੇ ਅੰਦਰ ਹੀ ਬੱਚਿਆਂ ਦੀ ਕਿਉਂ ਹੋ ਰਹੀ ਮੌਤ ? ਅਧਿਐਨ ‘ਚ ਵੱਡਾ ਦਾਅਵਾ
ਨਿਊਜ਼ ਡੈਸਕ: ਬੱਚੇ ਦਾ ਜਨਮ ਹਰ ਪਰਿਵਾਰ ਲਈ ਸਭ ਤੋਂ ਖੁਸ਼ੀ ਦਾ…
ਪੰਜਾਬ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀਆਂ ਦਾ ਐਲਾਨ, ਪੜ੍ਹੋ ਪੰਜਾਬ ਸਰਕਾਰ ਵਲੋਂ ਜਾਰੀ ਹੁਕਮ
ਚੰਡੀਗੜ੍ਹ: ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ…
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਹੈਲੀਕਾਪਟਰ ਕਰੈਸ਼ ਦੀ ਵੀਡੀਓ ਆਈ ਸਾਹਮਣੇ
ਤਹਿਰਾਨ : ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ…