ਡੌਂਕੀ ਵਾਲੇ ਰਸਤੇ ਤੋਂ ਮਿਲੀ ਹਰਿਆਣਾ ਦੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਿਹਾ- ਡੌਂਕਰਾਂ ਨੇ ਮਾਰੀ ਗੋਲੀ
ਹਰਿਆਣਾ: ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਡੌਂਕੀ ਰੂਟ…
ਫਿਰ ਬਦਲੇਗਾ ਮੌਸਮ, ਹਿਮਾਚਲ ਸਮੇਤ ਪੱਛਮੀ ਹਿਮਾਲੀਅਨ ਖੇਤਰ ‘ਚ ਦੋ ਦਿਨਾਂ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ
ਨਿਊਜ਼ ਡੈਸਕ: ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਰਾਜਾਂ ਵਿੱਚ…
ਅੱਜ ਤੋਂ ਫਰਾਂਸ ਵਿੱਚ AI ਸੰਮੇਲਨ, ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਕਰਨਗੇ ਪ੍ਰਧਾਨਗੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ…
ਕੇਂਦਰੀ ਰਾਜ ਮੰਤਰੀ ਬਿੱਟੂ ਦਾ ਕਰੀਬੀ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ
ਲੁਧਿਆਣਾ: ਲੁਧਿਆਣਾ 'ਚ ਮਾਲ ਇਨਕਲੇਵ ਦੇ ਕਾਰੋਬਾਰੀ ਰਵੀਸ਼ ਗੁਪਤਾ ਤੋਂ 30 ਲੱਖ…
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਕੈਥਲ ਨੌਜਵਾਨ ਤੋਂ ਪੁਲਿਸ ਨੇ ਕੀਤੀ ਪੁੱਛਗਿੱਛ, ਏਜੰਟਾਂ ਖਿਲਾਫ ਨਹੀਂ ਮਿਲੀ ਕੋਈ ਸ਼ਿਕਾਇਤ
ਨਿਊਜ਼ ਡੈਸਕ: ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਵਾਪਸ ਆਏ ਨੌਜਵਾਨਾਂ ਦੇ…
ਦਿੱਲੀ ‘ਚ ਜਿੱਤ ਤੋਂ ਬਾਅਦ ਸਿਰਸਾ ਨੂੰ ਗਿਆਨੀ ਰਣਜੀਤ ਸਿੰਘ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਨਮਾਨਿਤ
ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਰਾਜੌਰੀ…
ਦਿੱਲੀ ‘ਚ ਕੌਣ ਬਣੇਗਾ ਮੁੱਖ ਮੰਤਰੀ, ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਭਾਜਪਾ ਖੋਲ੍ਹੇਗੀ ਪੱਤੇ
ਨਵੀਂ ਦਿੱਲੀ: ਦਿੱਲੀ ਵਿੱਚ ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ, ਹੁਣ ਮੁੱਖ…
ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ…
ਯੂਥ ਕਾਂਗਰਸੀ ਲੀਡਰਾਂ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ, ਪਾਣੀ ਦੀਆਂ ਬੋਛਾੜਾਂ ਨਾਲ ਖਦੇੜਿਆ, ਕਈ ਲੀਡਰ ਹਿਰਾਸਤ ‘ਚ
ਚੰਡੀਗੜ੍ਹ ਯੂਥ ਕਾਂਗਰਸ ਨੇ ਐਤਵਾਰ ਨੂੰ ਮਹਿੰਗਾਈ, ਮਾਲਕੀ ਅਧਿਕਾਰਾਂ ਅਤੇ ਅਮਰੀਕਾ ਤੋਂ…
ਡੰਕੀ ਰੂਟ ਰਾਹੀਂ ਅਮਰੀਕਾ ਜਾ ਰਹੇ 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਰਸਤੇ ‘ਚ ਵਾਪਰਿਆ ਆਹ ਭਾਣਾ
ਅਜਨਾਲਾ: ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਰਾਮਦਾਸ ਕਸਬੇ ਦੇ ਇੱਕ ਨੌਜਵਾਨ ਦੀ…
