ਮਾਸਕੋ ‘ਚ ਵੱਡਾ ਅੱਤਵਾਦੀ ਹਮਲਾ, ਕੰਸਰਟ ਹਾਲ ‘ਚ ਲੋਕਾਂ ‘ਤੇ ਅੰਨ੍ਹੇਵਾਹ ਗੋਲੀਬਾਰੀ; 60 ਦੀ ਮੌਤ
ਰੂਸ ਦੀ ਰਾਜਧਾਨੀ ਮਾਸਕੋ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਖਬਰ ਹੈ।…
‘ਸੰਗਰੂਰ ‘ਚ ਲਗਾਤਾਰ ਹੋ ਰਹੀਆਂ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਪਰ CM ਮਾਨ ਨੂੰ ਸਤਾ ਰਹੀ ਕੇਜਰੀਵਾਲ ਦੀ ਚਿੰਤਾ!’
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ…
ਭਾਜਪਾ ਅਰਵਿੰਦ ਕੇਜਰੀਵਾਲ ਅਤੇ ‘ਆਪ’ ਤੋਂ ਡਰਦੀ ਹੈ, ਉਹ ਨਹੀਂ ਚਾਹੁੰਦੇ ਕਿ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰੇ: ਭਗਵੰਤ ਮਾਨ
ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ…
ਸੁਨੀਲ ਜਾਖੜ ਕੋਲ ਪੰਜਾਬ ਦੇ ਮੁੱਦਿਆਂ ‘ਤੇ ਬੋਲਣ ਦਾ ਕੋਈ ਨੈਤਿਕ ਆਧਾਰ ਨਹੀਂ, ਸਾਰਾ ਪੰਜਾਬ ਜਾਣਦਾ ਹੈ ਕਿ ਭਾਜਪਾ ਪੰਜਾਬ ਵਿਰੋਧੀ ਹੈ: ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਤਿੱਖਾ…
ਪ੍ਰਧਾਨ ਮੰਤਰੀ ਮੋਦੀ ਕੇਜਰੀਵਾਲ ਦੀ ਸੋਚ ਤੋਂ ਡਰਦੇ ਹਨ, ਕੇਜਰੀਵਾਲ ਦੀ ਸੋਚ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਹੈ: ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਈਡੀ ਵੱਲੋਂ ਅਰਵਿੰਦ ਕੇਜਰੀਵਾਲ…
ਬਾਸੀ ਰੋਟੀ ਖਾਣ ਦੇ ਐਨੇ ਫਾਇਦੇ ਤੁਸੀਂ ਸ਼ਾਇਦ ਹੀ ਅੱਜ ਤੱਕ ਸੁਣੇ ਹੋਣ
Stale/ Bassi Roti: ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਅਤੇ ਭਾਰ ਘਟਾਉਣ…
ਕੈਨੇਡਾ ਕਰਨ ਜਾ ਰਿਹਾ ਵੱਡਾ ਬਦਲਾਅ, ਇਹਨਾਂ ਪਰਵਾਸੀਆਂ ਦੀ ਗਿਣਤੀ ਘਟਾਵੇਗੀ ਫ਼ੈਡਰਲ ਸਰਕਾਰ
ਟੋਰਾਂਟੋ: ਫ਼ੈਡਰਲ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ…
ਪੁਤਿਨ ਦੀ ਤਾਜਪੋਸ਼ੀ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਕੀਤਾ ਹਮਲਾ, 10 ਲੱਖ ਘਰਾਂ ਦੀ ਬੱਤੀ ਗੁੱਲ; ਕਈ ਬੇਘਰ
ਨਿਊਜ਼ ਡੈਸਕ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੁੜ ਤਾਜ ਪੋਸ਼ੀ ਕੀਤੀ…
ਸਿਰਫ 84 ਰੁਪਏ ‘ਚ ਖਰੀਦੋ ਆਪਣਾ ਘਰ! ਇਸ ਸ਼ਹਿਰ ‘ਚ ਸ਼ੁਰੂ ਹੋਈ ਨਿਵੇਕਲੀ ਸਕੀਮ; ਚੁੱਕੋ ਫਾਇਦਾ
ਨਿਊਜ਼ ਡੈਸਕ: ਆਪਣਾ ਘਰ ਬਣਾਉਣਾ ਹਰ ਕਿਸੇ ਦਾ ਸੁਪਨਾ ਹੁੰਦਾ ਹੈ। ਅਮਰੀਕਾ…
ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ…