ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਤੋਂ ਮੰਗਿਆ ਜਵਾਬ: ਮੁੱਖ ਮੰਤਰੀ ਨੇ ਸੰਮਨ ਨੂੰ ਦਿੱਤੀ ਸੀ ਚੁਣੌਤੀ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਰ-ਵਾਰ…
ਲੋਕ ਸਭਾ ਚੋਣਾਂ-2024: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ…
ਡਿਬਰੁਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਣੇ 10 ਸਾਥੀਆਂ ‘ਤੇ ਨਵੇਂ ਸਿਰੇ ਤੋਂ ਲੱਗਿਆ NSA
ਚੰਡੀਗੜ੍ਹ/ਅਸਮ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ…
ਪ੍ਰਸ਼ਾਸਨ ਤੋਂ ਦੁਖੀ ਬਲਕੌਰ ਸਿੱਧੂ ਨੇ ਤੋੜੀ ਚੁੱਪੀ, ‘ਨਵਜੰਮੇ ਪੁੱਤਰ ਦਾ ਮੰਗਿਆ ਜਾ ਰਿਹਾ ਕਾਨੂੰਨੀ ਸਬੂਤ’
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇਰ ਰਾਤ ਸੋਸ਼ਲ …
ਚੱਬੇਵਾਲ ਨੇ ਮਜੀਠੀਆ ਨੂੰ ਦਿੱਤੀ ਚੁਣੌਤੀ, ਕਿਹਾ ‘ਜੇ ਦੋਸ਼ੀ ਪਾਇਆ ਗਿਆ ਤਾਂ ਮੈਂ ਰਾਜਨੀਤੀ ਛੱਡ ਦਵਾਂਗਾ, ਪਰ ਜੇਕਰ ਮਜੀਠੀਆ ਝੂਠੇ ਸਾਬਤ ਹੋਏ ਤਾਂ ਉਹ ਸਿਆਸਤ ਛੱਡ ਦੇਣ’
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਆਗੂ ਡਾ ਰਾਜ ਕੁਮਾਰ ਚੱਬੇਵਾਲ ਨੇ…
ਇਮਰਾਨ ਖਾਨ ਨੂੰ ਮਿਲੀ ਰਾਹਤ, ਅਦਾਲਤ ਨੇ ਦੋ ਮਾਮਲਿਆਂ ‘ਚ ਕੀਤਾ ਬਰੀ
ਨਿਊਜ਼ ਡੈਸਕ:ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ…
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ…
ਹਰਿਆਣਾ ਦੀ ਨਾਇਬ ਸੈਣੀ ਸਰਕਾਰ ਦੀ ਕੈਬਨਿਟ ਦਾ ਵਿਸਥਾਰ, ਮੰਤਰੀਆਂ ਨੇ ਚੁੱਕੀ ਸਹੁੰ
ਚੰਡੀਗੜ੍ਹ: ਹਰਿਆਣਾ ਸਰਕਾਰ ਦੇ ਕੈਬਨਿਟ ਵਿਸਤਾਰ ਤਹਿਤ ਅੱਜ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ…
ਬਰਤਾਨੀਆ ਨੂੰ ਕਿਉਂ ਪਈ ਭਾਰਤ ਦੇ 2,000 ਡਾਕਟਰਾਂ ਦੀ ਲੋੜ?
ਨਿਊਜ਼ ਡੈਸਕ: ਬਰਤਾਨੀਆ ਦੀ ਨੈਸ਼ਨਲ ਹੈਲਥ ਸਰਵਿਸ ਦੁਨੀਆ ਦੀਆਂ ਬਿਹਤਰੀਨ ਸਿਹਤ ਸੇਵਾਵਾਂ…
ਭਗਵੰਤ ਮਾਨ ਹੁਣ ਤੱਕ ਪੰਜਾਬ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ: ਸੁਖਬੀਰ ਸਿੰਘ ਬਾਦਲ
ਫਰੀਦਕੋਟ/ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ…