ਚੋਣ ਕਮਿਸ਼ਨ ਨੇ ਪੰਜਾਬ ਸਣੇ 4 ਸੂਬਿਆ ‘ਚ ਕੀਤੇ ਵੱਡੇ ਬਦਲਾਅ
ਚੰਡੀਗੜ੍ਹ: ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ…
ਅਯੁੱਧਿਆ ਰਾਮ ਮੰਦਰ ‘ਚ ਲੰਗਰ ਸੇਵਾ ਚਲਾ ਰਹੇ ਨਿਹੰਗ ਬਾਬਾ ਰਸੂਲਪੁਰ ਵੱਲੋਂ ਰਾਸ਼ਨ ਦੇ ਟਰੱਕ ਅਯੁੱਧਿਆ ਭੇਜੇ
ਚੰਡੀਗੜ੍ਹ: ਦੁਨੀਆ ਭਰ ਦੇ ਸ਼ਰਧਾਲੂਆਂ ਦੀ ਸੇਵਾ ਕਰਨ ਦਾ ਕਰਮ ਅਤੇ ਸਮਰਪਣ…
ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ ਵਧੀ, ਕਈ ਹੋਰ ਵੀ ਪ੍ਰਭਾਵਿਤ
ਸੰਗਰੂਰ: ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕਾ ਦਿੜਬਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ…
ਮੂਸੇਵਾਲਾ ਦੀ ਮਾਤਾ ਦੇ ਗਰਭਵਤੀ ਹੋਣ ਦੀ ਰਿਪੋਰਟ ਤਲਬ ਕਰਨ ‘ਤੇ ਸਿਹਤ ਸਕੱਤਰ ਨੂੰ ਨੋਟਿਸ ਜਾਰੀ, ਪੰਜਾਬ ਸਰਕਾਰ ਨੇ ਮੰਗਿਆ ਜਵਾਬ
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ ਆਈਵੀਐਫ…
‘ਆਪ’ ਜਲਦ ਕਰੇਗੀ ਬਾਕੀ 5 ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ
ਪੰਜਾਬ: 'ਆਪ' ਦੇ ਬਾਕੀ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ 'ਚ ਕੀਤਾ…
ਕੇਜਰੀਵਾਲ ਨੇ ਮੁੜ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਅਦਾਲਤ ਤੋਂ ਸੁਰੱਖਿਆ ਦੀ ਕੀਤੀ ਮੰਗ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ…
ਅਮਰੀਕਾ ‘ਚ 25 ਸਾਲਾ ਭਾਰਤੀ ਨੌਜਵਾਨ ਅਗਵਾ, ਭਾਰਤ ਬੈਠੇ ਪਰਿਵਾਰ ਤੋਂ ਕੀਤੀ ਗਈ ਫਿਰੌਤੀ ਦੀ ਮੰਗ
ਵਾਸ਼ਿੰਗਟਨ: ਅਮਰੀਕਾ ਤੋਂ ਇੱਕ ਬਹੁਤ ਹੀ ਚਿੰਤਾਜਨਕ ਖਬਰ ਸਾਹਮਣੇ ਆ ਰਹੀ ਹੈ।…
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ…
ਪ੍ਰਤਾਪ ਬਾਜਵਾ ਨੇ ਪੰਜਾਬ ‘ਚ ਲੋਕ ਸਭਾ ਚੋਣ ਦੀ ਤਰੀਕ ਬਦਲਣ ਦੀ ਕੀਤੀ ਮੰਗ
ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ…
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ ‘ਚ ਸ਼ਾਮਲ ਹੋਣ ’ਤੇ ਭਾਜਪਾ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਅੰਮ੍ਰਿਤਸਰ/ਨਵੀਂ ਦਿਲੀ: ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ 'ਚ ਭਾਰਤ…