ਮੱਕਾ ਤੇ ਮਦੀਨਾ ‘ਚ ਭਿਆਨਕ ਗਰਮੀ ਅਤੇ ਲੂ ਨੇ ਮਚਾਈ ਤਬਾਹੀ, ਕਈ ਸ਼ਰਧਾਲੂਆਂ ਦੀ ਹੀਟ ਸਟ੍ਰੋਕ ਕਾਰਨ ਮੌਤ
ਨਿਊਜ਼ ਡੈਸਕ: ਗਰਮੀ ਦਾ ਕਹਿਰ ਸਿਰਫ਼ ਭਾਰਤ ਦੇ ਉੱਤਰ-ਪੱਛਮੀ ਹਿੱਸੇ ਵਿੱਚ ਹੀ…
ਮੁੱਖ ਮੰਤਰੀ ਨੇ ਤੀਰਥ ਯਾਤਰਾ ਯੋਜਨਾ ਤਹਿਤ ਰਾਮਲੱਲਾ ਦੇ ਦਰਸ਼ਨ ਲਈ ਬੱਸ ਨੁੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਸੋਮਵਾਰ ਨੂੰ ਮੁੱਖ ਮੰਤਰੀ…
NRI ਜੋੜੇ ਨਾਲ ਕੁੱਟਮਾਰ ਦਾ ਮਾਮਲਾ ਭੱਖਿਆ, ਹੁਣ ਹੋਵੇਗਾ ਵੱਡਾ ਐਕਸ਼ਨ, ਚੰਨੀ ਨੇ ਲਗਾ ਲਿਆ ਫੋਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ…
ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ
ਜਲੰਧਰ/ਚੰਡੀਗੜ੍ਹ: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ)…
ਉਦਯੋਗਿਕ ਖੇਤਰ ਵਿਚ ਸਾਰੀ ਮੁੱਢਲੀ ਸਹੂਲਤਾਂ ਬਿਹਤਰ ਕੀਤੀਆਂ ਜਾਣ: ਮੁੱਖ ਮੰਤਰੀ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ…
ਲੋਕ ਸਭਾ ਤੋਂ ਬਾਅਦ ਵਿਧਾਨ ਸਭਾ ਚੋਣਾਂ ਦੀ ਤਿਆਰੀ ‘ਚ ਲੱਗੀ ਭਾਜਪਾ, 4 ਸੂਬਿਆਂ ‘ਚ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ
ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਬਾਅਦ ਬੀਜੇਪੀ ਇਸ ਸਾਲ ਚਾਰ ਸੂਬਿਆਂ…
ਹਵਾਈ ਅੱਡੇ ‘ਤੇ 9 ਸਾਲਾਂ ਬਾਅਦ ਹੋਏ ਮਾਂ-ਪੁੱਤ ਦੇ ਮਿਲਾਪ ਨੇ ਹਰੇਕ ਦੀਆਂ ਅੱਖਾਂ ਕੀਤੀਆਂ ਨਮ, ਫਾਂਸੀ ਦੀ ਸਜ਼ਾ ਤੋਂ ਇੰਝ ਬਚਿਆ
ਅੰਮ੍ਰਿਤਸਰ: ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ…
ਰੇਲ ਹਾਦਸੇ ‘ਚ ਵਧ ਰਿਹੈ ਮ੍ਰਿਤਕਾਂ ਦਾ ਅੰਕੜਾ 15 ਦੀ ਮੌਤ, ਦਰਜਨਾਂ ਜ਼ਖਮੀ, ਪੀਐਮ ‘ਤੇ ਰਾਸ਼ਟਰਪਤੀ ਨੇ ਜਤਾਇਆ ਦੁੱਖ
ਦਾਰਜੀਲਿੰਗ: ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿੱਚ ਸੋਮਵਾਰ ਸਵੇਰੇ 9 ਵਜੇ ਦੇ ਲਗਭਗ…
ਵੱਡਾ ਰੇਲ ਹਾਦਸਾ, ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ, ਹੁਣ ਤੱਕ 5 ਮੌਤਾਂ
ਨਿਊਜ਼ ਡੈਸਕ: ਪੱਛਮੀ ਬੰਗਾਲ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ…
ਅੱਤਵਾਦੀ ਸੰਗਠਨ ਨੇ ਪੰਜਾਬ ਨੂੰ ਭੇਜੀ ਧਮਕੀ ਭਰੀ ਚਿੱਠੀ, ਧਾਰਮਿਕ ਸਥਾਨਾ ਤੇ ਰੇਲਵੇ ਸਟੇਸ਼ਨਾਂ ‘ਤੇ ਅਲਰਟ ਜਾਰੀ!
ਮੋਹਾਲੀ: ਮੋਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ…
