ਅੰਮ੍ਰਿਤਸਰ: ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਸ਼ੁਰੂ ਹੋ ਗਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੰਚ ‘ਤੇ ਮੌਜੂਦ ਹਨ। ਮੀਟਿੰਗ ‘ਚ ਮੁੱਖ CM ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਹੈ। CM …
Read More »ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ
ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 91ਵਾਂ ਜਨਮ ਦਿਨ ਹੈ।ਇਸ ਮੌਕੇ ‘ਤੇ PM ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨਮੋਹਨ …
Read More »ਭਗਵੰਤ ਸ਼ਾਹ” ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ :ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਆਉਣ ਵਾਲੀ 2024 ਸੀਟਾਂ ਤੇ ਕਾਂਗਰਸ ਇੱਕਲੇ ਹੀ ਚੋਣ ਲੜੇਗੀ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਉਥਲ-ਪੁਥਲ …
Read More »ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ, ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕੀਤੀ ਜਾਵੇਗੀ ਕਾਰਵਾਈ: ਐਡਵੋਕੇਟ ਧਾਮੀ
ਅੰਮ੍ਰਿਤਸਰ: ਅੱਜ ਡਿਜ਼ੀਟਲ ਮਾਧਿਅਮ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਹੋਈ। ਇਸ ਮੌਕੇ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੀਟਿੰਗ ‘ਚ ਭਾਈ ਮਹਿੰਦਰ ਸਿੰਘ ਮੁਖੀ ਗੁਰੂ …
Read More »ਅੰਮ੍ਰਿਤਸਰ ਪਹੁੰਚੇ ਅਮਿਤ ਸ਼ਾਹ , ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ ਅੱਜ
ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਪਹੁੰਚ ਗਏ ਹਨ। ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਤੋਂ ਹੀ ਉਹ ਸਿੱਧਾ ਮੀਟਿੰਗ ਲਈ ਹੋਟਲ ਤਾਜ ਰਵਾਨਾ ਹੋਏ। ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ, ਜਦਕਿ ਭਾਜਪਾ …
Read More »ਮਨਪ੍ਰੀਤ ਬਾਦਲ ਵਿਰੁਧ ਲੁੱਕ ਆਊਟ ਨੋਟਿਸ ਜਾਰੀ, ਵਿਦੇਸ਼ ਭੱਜਣ ਦਾ ਸੀ ਸ਼ੱਕ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਮਨਪ੍ਰੀਤ ਬਾਦਲ ਨੇ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਾਪਿਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।ਵਿਜੀਲੈਂਸ ਦੀਆਂ ਟੀਮਾਂ ਮਨਪ੍ਰੀਤ …
Read More »1 ਅਕਤੂਬਰ ਨੂੰ ਇੰਨ੍ਹਾਂ ਨਿਯਮਾਂ ‘ਚ ਹੋਵੇਗਾ ਬਦਲਾਅ
ਨਿਊਜ਼ ਡੈਸਕ: 1 ਅਕਤੂਬਰ ਤੋਂ ਕਈ ਨਿਯਮ ਬਦਲਣ ਵਾਲੇ ਹਨ। ਇਨ੍ਹਾਂ ‘ਚੋਂ ਕੁਝ ਬਦਲਾਅ ਅਜਿਹੇ ਹਨ ਜਿਨ੍ਹਾਂ ਦਾ ਸਿੱਧਾ ਅਸਰ ਤੁਹਾਡੀ ਜੇਬ ਨੂੰ ਹੋਵੇਗਾ। ਇਸ ਲਈ ਇਹ ਮਹੱਤਵਪੂਰਨ ਹੈ ਕਿ ਤੁਹਾਨੂੰ ਇੰਨ੍ਹਾਂ ਬਦਲਾਅ ਬਾਰੇ ਪਹਿਲਾਂ ਹੀ ਪਤਾ ਹੋਣਾ ਚਾਹੀਦਾ ਹੈ। ਅਸੀਂ ਤੁਹਾਨੂੰ ਅਕਤੂਬਰ ਵਿੱਚ ਹੋਣ ਵਾਲੇ ਇਨ੍ਹਾਂ ਬਦਲਾਵਾਂ ਬਾਰੇ ਦੱਸਾਂਗੇ, …
Read More »ਜਾਣੋ ਕੱਚਾ ਪਿਆਜ਼ ਖਾਣਾ ਸਹੀ ਹੈ ਜਾਂ ਪੱਕਾ ਪਿਆਜ਼ ?
ਨਿਊਜ਼ ਡੈਸਕ: ਪਿਆਜ਼ ਭਾਰਤੀ ਰਸੋਈ ‘ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ-ਪੀਣ ਦੀਆਂ ਕਈ ਚੀਜ਼ਾਂ ‘ਚ ਮਿਲਾਇਆ ਜਾਂਦਾ ਹੈ ਅਤੇ ਪਿਆਜ਼ ਤੋਂ ਬਿਨਾਂ ਸਬਜ਼ੀਆਂ ਅਧੂਰੀਆਂ ਲੱਗਦੀਆਂ ਹਨ। ਪਰ, ਪਕਾਇਆ ਪਿਆਜ਼ ਸਵਾਦ ਵਿਚ ਚੰਗਾ ਹੁੰਦਾ ਹੈ, ਜਦਕਿ ਕੱਚਾ ਪਿਆਜ਼ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਪਿਆਜ਼ ਤੋਂ …
Read More »ਸੁਨਹਿਰੀ ਮੌਕਾ, ਹੁਣ ਬਿੰਨ੍ਹਾਂ IELTS ਤੋਂ ਬੱਚੇ ਜਾ ਸਕਦੇ ਨੇ ਕੈਨੇਡਾ
ਨਿਊਜ਼ ਡੈਸਕ: ਪਿਛਲੇ ਕੁਝ ਦਿਨਾਂ ਤੋਂ ਭਾਰਤ-ਕੈਨੇਡਾ ਸਬੰਧ ਤਣਾਅਪੂਰਨ ਰਹੇ ਹਨ। ਪਰ ਕੈਨੇਡਾ ਜਾਣ ਵਾਲੇ ਚਾਹਵਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਨਿਕਲ ਕੇ ਸਾਹਮਣੇ ਆਈ ਹੈ। ਹਾਲ ਹੀ ਵਿੱਚ ਕੈਨੇਡਾ ਸਰਕਾਰ ਵੱਲੋਂ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਬਹਾਲ ਕੀਤੀ ਗਈ ਹੈ। ਇਹ ਪ੍ਰਕਿਰਿਆ ਜਲਦ ਸ਼ੁਰੂ ਕਰ ਦਿੱਤੀ ਗਈ ਹੈ। …
Read More »ਨਗਰ ਨਿਗਮ ਚੋਣਾਂ ਦੇ ਐਲਾਨ ਸਬੰਧੀ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ
ਚੰਡੀਗੜ੍ਹ:ਪੰਜਾਬ ਵਿੱਚ ਲੰਬੇ ਸਮੇਂ ਤੋਂ ਨਗਰ ਨਿਗਮ ਦੀਆਂ ਚੋਣਾਂ ਦੀ ਚਰਚਾ ਹੁੰਦੀ ਰਹੀ ਹੈ। ਹੁਣ ਇਹ ਸਮਾਂ ਨਜ਼ਦੀਕ ਆ ਚੁੱਕਾ ਹੈ ਜਿਸ ਦੇ ਚਲਦਿਆਂ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜੀ ਜਾ ਚੁੱਕੀ …
Read More »