Home / Rajneet Kaur (page 12)

Rajneet Kaur

ਪੀ.ਐਸ.ਆਈ.ਈ.ਸੀ. ਨੇ ਫਲਿੱਪਕਾਰਟ ਦੇ ‘ਸਮਰੱਥ’ ’ਤੇ ਆਪਣਾ ਬ੍ਰਾਂਡ ‘ਫੁਲਕਾਰੀ’ ਪ.....

ਚੰਡੀਗੜ:ਆਪਣੇ ਦਸਤਕਾਰੀ ਅਤੇ ਪਰੰਪਰਾਗਤ ਕਲਾ ਉਦਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਕਾਰੀਗਰਾਂ ਨੂੰ ਅਗਾਂਹਵਧੂ ਸੰਪਰਕ ਸਥਾਪਤ ਕਰਨ ਦੇ ਉਦੇਸ਼ ਨਾਲ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ) ਨੇ ਫਲਿੱਪਕਾਰਟ ਦੀ ਸਮਰਥ ਪਹਿਲ ‘ਤੇ ਆਪਣੇ ਬ੍ਰਾਂਡ ‘ਫੁਲਕਾਰੀ’ ਨੂੰ ਆਨ-ਬੋਰਡ ਕਰਕੇ ਈ-ਕਾਮਰਸ ਮਾਰਕੀਟ ਵਿੱਚ ਆਪਣੀ ਮੌਜੂਦਗੀ ਦਰਜ ਕੀਤੀ। ਪੰਜਾਬ ਦੇ ਉਦਯੋਗ …

Read More »

ਪੰਜਾਬ ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹ.....

ਚੰਡੀਗੜ: ਰਾਜ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਂਬਰਿਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ। ਕੈਮਬਿ੍ਰਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਕੈਂਬਿ੍ਰਜ਼ ਯੂਨੀਵਰਸਿਟੀ ਪ੍ਰੈਸ ਯੂਕੇ ਦੀ ਇੱਕ …

Read More »

ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤ.....

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ …

Read More »

ਪੰਜਾਬ ਵਿਧਾਨ ਸਭਾ ਚੋਣਾਂ 2022: ‘ਸੋਸ਼ਲ ਮੀਡੀਆ ਮੋਨੀਟਰਿੰਗ’ ਵਿਸ਼ੇ ‘ਤੇ ਵ.....

ਚੰਡੀਗੜ੍ਹ: ਸੋਸ਼ਲ ਮੀਡੀਆ ਦੇ ਨਵੀਂ ਚੁਣੌਤੀ ਵਜੋਂ ਉਭਰਨ ਦੇ ਨਾਲ, ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਸਾਰੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀਆਂ (ਡੀਪੀਆਰਓਜ਼) ਲਈ ‘ਸੋਸ਼ਲ ਮੀਡੀਆ ਮੋਨੀਟਰਿੰਗ’ ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਤਾਂ ਜੋ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਜਾਅਲੀ ਖ਼ਬਰਾਂ ਨੂੰ …

Read More »

ਕੇਜਰੀਵਾਲ ਨੂੰ ਦਿੱਤੀ ਗਈ ਇੱਕ ਵੋਟ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਨੀਂਹ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ” ਗੁਰੂਆਂ ਦੀ ਧਰਤੀ ਹੈ ਮੇਰਾ ਪੰਜਾਬ, ਲੇਕਿਨ ਇਸ ‘ਤੇ ਹੈ ਦੁਸ਼ਮਣਾਂ ਦੀ ਨਜ਼ਰ ਖ਼ਰਾਬ, ਦੁਸ਼ਮਣ ਕਰ ਰਿਹਾ ਹੈ ਕੋਸ਼ਿਸ਼ ਹਜ਼ਾਰ, ਲੇਕਿਨ ਦਿਲ ਨਾਲ ਜੁੜੇ ਹਨ ਸਾਰੇ ਆਪਸੀ ਤਾਰ।” ਚੱਢਾ ਨੇ …

Read More »

ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਸਮਾਜ ਮੋਰਚਾ ਚੋਣਾਂ ‘ਤੇ ਬਦਲਵੀਂ ਰਾਜਨੀਤੀ

ਡਾ. ਪਿਆਰਾ ਲਾਲ ਗਰਗ: ਦਿੱਲੀ ਦੀਆਂ ਬਰੂਹਾਂ‘ਤੇ ਲਗਾਤਾਰ ਠੰਢ ਗਰਮੀ ਮੀਂਹ ਦੇ ਮੌਸਮਾਂ ਨੂੰ ਝੱਲਦੇ ਹੋਏ, 380-384 ਦਿਨ ਕਿਸਾਨ ਜਥੇਬੰਦੀਆਂ ਨੇ ਸਿਦਕ ਸਿਰੜ ਸਬਰ ਤੇ ਸੰਤੋਖ ਦੀ ਗੰਢ ਬੰਨ੍ਹੀ ਲੱਖਾਂ ਕਿਸਾਨਾਂ, ਮਜਦੂਰਾਂ, ਔਰਤਾਂ, ਨੌਜੁਆਨਾਂ, ਵਿਦਿਆਰਥੀਆਂ, ਬੱਚਿਆਂ, ਪੇਂਡੂਆਂ ਤੇ ਸ਼ਹਿਰੀਆਂ ਨੂੰ ਸ਼ਾਮਲ ਕਰਕੇ 700 ਤੋਂ ਵੱਧ ਸ਼ਹੀਦੀਆਂ  ਦੇ ਕੇ ਜਿੱਤ ਪ੍ਰਾਪਤ ਕੀਤੀ …

Read More »

PM Security Breach :ਭਾਜਪਾ ਨੇ ਇਹ ਡਰਾਮਾ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ .....

ਚੰਡੀਗੜ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਲਾਹਪਰਵਾਹੀ ਮਾਮਲੇ ‘ਚ ਕਾਂਗਰਸ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ  ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ।ਸਿੱਧੂ ਨੇ ਕਿਹਾ ਕਿ ਇਸ ਮਾਮਲੇ ਨੂੰ ਬੜੀ ਚਲਾਕੀ ਨਾਲ ਡਾਇਵਰਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਿਰਫ਼ ਪੰਜਾਬ ਪੁਲਿਸ ਤਕ ਸੀਮਤ …

Read More »

ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਪੰਜਾਬ ਪੁਲਿਸ ਮੁਖੀ ਸਮ.....

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਸੂਬੇ ਦੇ ਪੁਲਿਸ ਮੁਖੀ ਐਸ ਚਟੋਪਾਧਿਆਏ …

Read More »

ਡਾ. ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿ.....

ਚੰਡੀਗੜ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫੇ ਦਾ ਕੇਸ ਭੇਜ ਭੇਜਿਆ ਜਾ …

Read More »

Irrfan Khan Birth Anniversary: ਮੌਤ ਤੋਂ ਇਕ ਦਿਨ ਪਹਿਲਾਂ ਦਾ ਕਿੱਸਾ ਸੁਣਾਇਆ ਪਤਨੀ ਨੇ

ਨਿਊਜ਼ ਡੈਸਕ:  ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਛਾਪ ਛੱਡਣ ਵਾਲੇ ਅਭਿਨੇਤਾ ਇਰਫਾਨ ਖਾਨ ਦਾ ਅੱਜ ਜਨਮਦਿਨ ਹੈ। ਹਾਲਾਂਕਿ ਇਰਫਾਨ ਖਾਨ ਹੁਣ ਇਸ ਦੁਨੀਆ ‘ਚ ਨਹੀਂ ਹਨ। ਪਰ ਅੱਜ ਵੀ ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਬਰਕਰਾਰ ਹੈ। ਕੈਂਸਰ ਨਾਲ ਲੰਬੀ ਲੜਾਈ ਲੜਨ ਤੋਂ ਬਾਅਦ ਅਪ੍ਰੈਲ 2020 ਵਿੱਚ …

Read More »