Home / Rajneet Kaur (page 18)

Rajneet Kaur

ਸੁਖਬੀਰ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕੀਤ.....

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਂਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ …

Read More »

ਰੂਮ ਹੀਟਰ ਨਾਲ ਹੋ ਸਕਦੀ ਹੈ ਬੱਚਿਆਂ ਨੂੰ ਸਮੱਸਿਆ, ਜ਼ਹਿਰੀਲੀ ਗੈਸ ਦਾ ਦਿਮਾਗ .....

ਨਿਊਜ਼ ਡੈਸਕ: ਸਰਦੀਆਂ ਦੇ ਮੌਸਮ ਵਿੱਚ ਲੋਕ ਆਪਣੇ ਆਪ ਨੂੰ ਗਰਮ ਰੱਖਣ ਲਈ ਕਈ ਉਪਾਅ ਕਰਦੇ ਹਨ। ਪੇਂਡੂ ਖੇਤਰਾਂ ਵਿੱਚ, ਲੋਕ ਸਰਦੀਆਂ ਤੋਂ ਬਚਣ ਲਈ ਅੱਗ ਬਾਲ ਕੇ ਪ੍ਰਬੰਧ ਕਰਦੇ ਹਨ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਰੂਮ ਹੀਟਰ ਜਾਂ ਬਲੋਅਰ ਦੀ ਵਰਤੋਂ ਕੀਤੀ ਜਾਂਦੀ ਹੈ। ਹਾਲਾਂਕਿ ਲੋਕ ਰੂਮ ਹੀਟਰ ਨੂੰ …

Read More »

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਨੇ ਦਿੱਤੀ ਆਪਣੀ ਪਹਿਲੀ .....

ਨਿਊਜ਼ ਡੈਸਕ: ਸਿਧਾਰਥ ਸ਼ੁਕਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ। ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਪੂਰੀ ਤਰ੍ਹਾਂ ਟੁੱਟ ਗਈ ਸੀ ਪਰ ਹੁਣ ਉਹ ਹੌਲੀ-ਹੌਲੀ ਖੁਦ ਨੂੰ ਸੰਭਾਲ ਰਹੀ ਹੈ।ਇਕ ਇੰਟਰਵਿਊ ਦੌਰਾਨ ਸ਼ਹਿਨਾਜ਼ ਨੇ ਸਿਧਾਰਥ ਸ਼ੁਕਲਾ ਬਾਰੇ ਵੀ ਵੱਡੀ ਗੱਲ ਕਹੀ। ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ …

Read More »

ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ‘ਚ: ਕੈਪਟਨ ਅਮਰਿੰਦਰ 

ਬਠਿੰਡਾ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ। ਇੱਥੇ ਸੀਨੀਅਰ ਕਾਂਗਰਸੀ ਆਗੂ ਰਾਜ ਨੰਬਰਦਾਰ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ …

Read More »

ਇੱਕ IPS ਸਣੇ 9 PPS ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ‘ਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਸੂਬੇ ਵਿੱਚ ਇੱਕ ਆਈ.ਪੀ.ਐੱਸ. ਤੇ 9 ਪੀ.ਪੀ.ਐੱਸ. ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ।

Read More »

ਬ੍ਰਿਟਿਸ਼ ਸਿੱਖ ਮਹਿਲਾ ਨੇ 40 ਦਿਨਾਂ ‘ਚ 700 ਮੀਲ ਸਫ਼ਰ ਇਕੱਲੇ ਕੀਤਾ ਪਾਰ

ਲੰਡਨ: ਬ੍ਰਿਟਿਸ਼ ਮੂਲ ਦੀ ਸਿੱਖ ਫੌਜੀ ਅਫਸਰ ਹਰਪ੍ਰੀਤ ਚੰਦੀ ਦੱਖਣੀ ਧਰੁਵ ਨੂੰ ਇਕੱਲੇ ਪਾਰ ਕਰਨ ਵਾਲੀ ਪਹਿਲੀ ਔਰਤ ਬਣ ਗਈ ਹੈ। ਹਰਪ੍ਰੀਤ ਅਜਿਹਾ ਕਰਨ ਵਾਲੀ ਦੁਨੀਆ ਦੀ ਪਹਿਲੀ ਗੈਰ-ਸ਼ਵੇਤ ਔਰਤ ਬਣ ਗਈ ਹੈ। ਹਰਪ੍ਰੀਤ ਬ੍ਰਿਟਿਸ਼ ਆਰਮੀ ਵਿੱਚ ਅਫਸਰ ਹੈ।ਉਸਨੇ ਪਿਛਲੇ ਕੁਝ ਮਹੀਨਿਆਂ ਵਿੱਚ ਅੰਟਾਰਕਟਿਕਾ ਵਿੱਚ ਸੋਲੋ ਸਕੀਇੰਗ ਕੀਤੀ। ਉਸਨੇ 3 …

Read More »

ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਸੋਲਰਾਈਜ਼ੇਸ਼ਨ ਪ੍ਰੋਜੈਕਟ ਦੇ ਸਟੇਟਸ ਦ.....

ਚੰਡੀਗੜ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਪ੍ਰੋਜੈਕਟ ਦੇ ਸੋਲਰਾਈਜ਼ੇਸ਼ਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਬਾਦਲ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਅੱਗੇ ਵਧਾਉਣ ਅਤੇ ਸੂਬੇ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਵੀ ਜ਼ੋਰ ਦਿੱਤਾ …

Read More »

ਪੰਜਾਬ ਨੂੰ ਮੁਫ਼ਤ ਸਹੂਲਤਾਂ ਨਹੀ ਬਲਕਿ ਸਸਤੀਆਂ ਸੇਵਾਵਾਂ ਦੀ ਲੋੜ: ਪਰਮਿੰਦਰ .....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ਤੋਂ ਵਧ ਕੇ ਸੂਬੇ ਦੀ ਮਾੜੀ ਮਾਲੀ ਹਾਲਤ ਦੇ ਬਾਵਜੂਦ ਧੜਾਧੜ ਕੀਤੇ ਜਾ ਰਹੇ ਐਲਾਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ …

Read More »

ਸੀਨੀਅਰ ਕਾਂਗਰਸੀ ਆਗੂ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਸਮੇਤ 50 ਤੋਂ ਵੱ.....

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰ ਜ਼ਿਲ੍ਹੇ ਤੋਂ ਨਾਮਵਰ ਵਿਅਕਤੀ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਮੋਹਾਲੀ ਫਤਿਹਗੜ੍ਹ ਸਾਹਿਬ ‘ਚ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਜ਼ਿਲਾ ਕਾਂਗਰਸ ਆਗੂ ਤਿਲਕ ਰਾਜ ਸ਼ਰਮਾ ਅਤੇ ਫਤਿਹਗੜ੍ਹ ਸਾਹਿਬ ਜ਼ਿਲਾ …

Read More »

ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਵਾ ਕੇ ਨੌਜ.....

ਚੰਡੀਗੜ੍ਹ: ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਪੰਜਾਬ ਯੂਥ ਵਿਕਾਸ ਬੋਰਡ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਹਿਯੋਗ ਨਾਲ ਹਰੇਕ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਾਉਣ ਦੀ ਵੱਡੀ ਪਹਿਲਕਦਮੀ ਉਲੀਕੀ ਹੈ, ਜਿਸ ਲਈ ਬੋਰਡ ਦੇ ਮੈਂਬਰਾਂ ਵੱਲੋਂ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਲਿਆ …

Read More »