ਜਲੰਧਰ : ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ 11 ਸਮਰਥਕਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਪਿੱਛੋਂ ਵੀਰਵਾਰ ਸਵੇਰੇ ਬਾਬਾ ਬਕਾਲਾ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਕੋਰਟ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ’ਚ ਕਿਹਾ …
Read More »ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣ ਵਾਲਾ ਪਾਣੀ ਸਾਫ ਨਹੀਂ : ਸੰਯੁਕਤ ਰਾਸ਼ਟਰ
ਸੰਯੁਕਤ ਰਾਸ਼ਟਰ: 45 ਸਾਲਾਂ ਵਿੱਚ ਪਾਣੀ ਬਾਰੇ ਸੰਯੁਕਤ ਰਾਸ਼ਟਰ ਦੀ ਪਹਿਲੀ ਵੱਡੀ ਕਾਨਫਰੰਸ ਦੀ ਪੂਰਵ ਸੰਧਿਆ ‘ਤੇ ਮੰਗਲਵਾਰ ਨੂੰ ਜਾਰੀ ਕੀਤੀ ਗਈ ਇੱਕ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣ ਵਾਲੇ ਸਾਫ ਪਾਣੀ ਤੱਕ ਪਹੁੰਚ ਨਹੀਂ ਹੈ, ਜਦੋਂ ਕਿ 46 ਫੀਸਦੀ ਲੋਕਾਂ ਕੋਲ …
Read More »PM ਮੋਦੀ ਖਿਲਾਫ਼ ਪੋਸਟਰ ਲਗਾਉਣ ‘ਤੇ 100 FIR ਦਰਜ, 6 ਗ੍ਰਿਫਤਾਰ
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ 100 ਐਫਆਈਆਰ ਦਰਜ ਕੀਤੀਆਂ ਹਨ। ਸਾਰੇ ਮਾਮਲੇ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ ਦੇ ਤਹਿਤ ਦਰਜ ਕੀਤੇ ਗਏ ਹਨ। ਆਮ ਆਦਮੀ …
Read More »ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਕੀਤਾ ਰਿਹਾਅ, ਸੁਣੋ ਕੀ ਕਿਹਾ ਬਾਹਰ ਆ ਕੇ
ਚੰਡੀਗੜ੍ਹ: ਭਾਰਤੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੀ ਸੂਚੀ ਜਾਰੀ ਕਰਨ, ਉਹਨਾ ਦੀ ਕਾਨੂੰਨੀ ਪੈਰਵੀ ਕਰਨ ਅਤੇ ਇਸ ਸੱਭ ਬਾਰੇ ਪਰਿਵਾਰਾਂ ਨੂੰ ਜਾਣਕਾਰੀ ਦੇਣ ਵਾਲੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਲੁਧਿਆਣਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਮੰਝਪੁਰ ਨੂੰ ਰਿਹਾਅ ਕਰ ਦਿਤਾ …
Read More »CM ਮਾਨ ਖਟਕੜ ਕਲਾ ਵਿਖੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ
ਨਿਊਜ਼ ਡੈਸਕ: ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਕਰੀਬ 10 ਵਜੇ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੁਝ ਸਮੇਂ ਲਈ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਉਸ …
Read More »ਅੰਮ੍ਰਿਤਪਾਲ ਦੇ ਮੁੱਦੇ ‘ਤੇ ਸਦਨ ‘ਚ ਟਕਰਾਅ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਵਿਧਾਨਸਭਾ ਦਾ ਤਕਰੀਬਨ ਆਖਰੀ ਦਿਨ ਵੀ ਟਕਰਾ ਦੀ ਭੇਂਟ ਚੜ ਗਿਆ । 23 ਮਾਰਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਵਲੋਂ ਕੌਮੀ ਪੱਧਰ ਤੇ ਭਲਕੇ ਦਿੱਲੀ ਵਿਚ ਰੈਲੀ ਕਰਕੇ ਮਨਾਇਆ ਜਾ ਰਿਹਾ ਹੈ । ਉਸ ਤੋਂ ਅਗਲੇ ਦਿਨ …
Read More »PAU ਤੇ GADVASU ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ
ਚੰਡੀਗੜ : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਮੁਲਾਜ਼ਮਾਂ ਦੇ ਹੱਕ ਵਿਚ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। …
Read More »ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣ ਦੇ ਫਾਈਦੇ
ਨਿਊਜ਼ ਡੈਸਕ: ਗਰਮੀਆਂ ਆ ਗਈਆਂ ਹਨ। ਗਰਮੀਆਂ ‘ਚ ਤੇਜ਼ ਧੁੱਪ ਅਤੇ ਪਸੀਨਾ ਆਉਣ ਕਾਰਨ ਸਰੀਰ ‘ਚ ਮੌਜੂਦ ਪਾਣੀ ਦੀ ਮਾਤਰਾ ਘਟਦੀ ਜਾਂਦੀ ਹੈ, ਜਿਸ ਕਾਰਨ ਡੀਹਾਈਡ੍ਰੇਸ਼ਨ ਹੋ ਸਕਦਾ ਹੈ। ਡੀਹਾਈਡ੍ਰੇਸ਼ਨ ਤੋਂ ਬਚਣ ਲਈ ਸਰੀਰ ਨੂੰ ਲੋੜੀਂਦੀ ਮਾਤਰਾ ‘ਚ ਪਾਣੀ ਦੀ ਲੋੜ ਹੁੰਦੀ ਹੈ। ਪਾਣੀ ਪੀਣ ਦੇ ਫਾਇਦਿਆਂ ਬਾਰੇ ਤਾਂ ਹਰ …
Read More »ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਕੀਤਾ ਪਾਸ
ਨਿਊਜ਼ ਡੈਸਕ: ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ ‘ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਵਿਧਾਨਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪੇਸ਼ ਕੀਤਾ …
Read More »ਕੰਗਨਾ ਰਣੌਤ ਨੇ ਫਿਰ ਦਿਲਜੀਤ ਦੋਸਾਂਝ ਨੂੰ ਲਿਆ ਨਿਸ਼ਾਨੇ ‘ਤੇ
ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ ਨੂੰ ਨਿਸ਼ਾਨੇ ‘ਤੇ ਲਿਆ ਹੈ। ਦਰਅਸਲ, ਹਾਲ ਹੀ ਵਿੱਚ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਦੌਰਾਨ ਕੰਗਨਾ ਨੇ ਗਾਇਕ-ਅਦਾਕਾਰ ਦਿਲਜੀਤ ਨੂੰ ਇਕ ਪੋਸਟ ਰਾਹੀਂ ਚੇਤਾਵਨੀ ਦਿੱਤੀ ਹੈ। ਉਸਨੇ ਫੂਡ …
Read More »