Breaking News

Rajneet Kaur

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਭ੍ਰਿਸ਼ਟਾਚਾਰ ‘ਚ ਸ਼ਾਮਿਲ ਸੀਓ ਦਾ ਕਾਂਸਟੇਬਲ ਦੇ ਅਹੁਦੇ ’ਤੇ ਕੀਤਾ ਤਬਾਦਲਾ

ਨਿਊਜ਼ ਡੈਸਕ:ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀਓ ਨੂੰ ਕਾਂਸਟੇਬਲ ਦੇ ਅਹੁਦੇ ’ਤੇ ਤਬਾਦਲਾ ਕਰ ਦਿੱਤਾ ਹੈ। ਸੀਐਮ ਯੋਗੀ ਨੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਲ ਅਫਸਰ ਨੂੰ ਕਾਂਸਟੇਬਲ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਮਪੁਰ ਦੇ ਤਤਕਾਲੀ ਅਧਿਕਾਰ …

Read More »

ਹੁਣ ਸਾਊਦੀ ਅਰਬ ‘ਤੇ ਮੰਡਰਾ ਰਿਹਾ ਹੈ ਖ਼ਤਰਾ, ਅਮਰੀਕੀ ਫੌਜ ਹਾਈ ਅਲਰਟ ‘ਤੇ

ਨਿਊਜ਼ ਡੈਸਕ: ਰੂਸ ਅਤੇ ਯੂਕਰੇਨ ਵਿਚਾਲੇ ਕਈ ਮਹੀਨਿਆਂ ਤੋਂ ਜੰਗ ਚੱਲ ਰਹੀ ਹੈ ਅਤੇ ਇਸ ਦੌਰਾਨ ਸਾਊਦੀ ਅਰਬ ਨੂੰ ਖਤਰਾ ਹੈ। ਸਾਊਦੀ ਅਰਬ ਨੇ ਅਮਰੀਕਾ ਨਾਲ ਖੁਫੀਆ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਦੱਸਿਆ ਹੈ ਕਿ ਈਰਾਨ ਸਾਊਦੀ ਅਰਬ ਦੇ ਕਈ ਟਿਕਾਣਿਆਂ ‘ਤੇ ਹਮਲਾ ਕਰ ਸਕਦਾ ਹੈ। ਸਾਊਦੀ ਅਤੇ ਅਮਰੀਕੀ ਅਧਿਕਾਰੀਆਂ …

Read More »

ਯੂਕਰੇਨ ਦੀਆਂ ਔਰਤਾਂ ਨੂੰ ਯੁੱਧ ਦੌਰਾਨ ਚੀਤੇ ਵਾਂਗ ਪਹਿਰਾਵਾ ਪਹਿਨਣ ਦੀ ਹਦਾਇਤ

ਨਿਊਜ਼ ਡੈਸਕ: ਰੂਸ ਅਤੇ ਯੂਕਰੇਨ ਵਿਚਾਲੇ ਅਜੇ ਵੀ ਯੁੱਧ ਜਾਰੀ ਹੈ। ਇਸ ਦੌਰਾਨ ਯੂਕਰੇਨ ਦੀਆਂ ਔਰਤਾਂ ਨੂੰ ਸੈਕਸੀ ਡਰੈੱਸ ਪਹਿਨਣ ਅਤੇ ਚੀਤੇ ਵਾਂਗ ਕੱਪੜੇ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਨਾਲ ਰੂਸ ਦੀ ਮੁਸੀਬਤ ਵਧ ਸਕਦੀ ਹੈ। ਯੂਕਰੇਨੀਆਂ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਔਰਤਾਂ #FreeTheLeopards ਮੁਹਿੰਮ ਵਿੱਚ …

Read More »

ਕਾਨੂੰਨ ਮੰਤਰਾਲੇ ਨੇ 9 ਨਿਆਂਇਕ ਅਧਿਕਾਰੀਆਂ ਤੇ ਵਕੀਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਦਿੱਤੀ ਤਰੱਕੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ 10 ਨਵੇਂ ਜੱਜ ਮਿਲਣਗੇ। ਕੇਂਦਰ ਸਰਕਾਰ ਨੇ ਕਾਲੋਜੀਅਮ ਵੱਲੋਂ ਦਿੱਤੇ ਗਏ 10 ਨਾਵਾਂ ’ਤੇ ਸਹਿਮਤੀ ਦੇ ਦਿੱਤੀ ਗਈ ਹੈ। The following Advocate and Judicial Officers are appointed as the Judges in the High Court of Punjab and Haryana. They will initially serve as …

Read More »

ਸਾਬਕਾ ਸੈਨਿਕਾਂ ਨੇ ਜਗਰਾਓਂ ‘ਚ ਮੁੱਖ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਜਗਰਾਓਂ: ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ‘ਤੇ ਸਾਬਕਾ ਸੈਨਿਕਾਂ ਨੇ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕਰਦਿਆਂ ਜੀਓਜੀ ਨੂੰ ਝੂਠੇ ਤੱਥਾਂ ਦੇ ਆਧਾਰ ‘ਤੇ ਬੰਦ ਦਾ ਵਿਰੋਧ ਕੀਤਾ। ਵੱਡੀ  ਗਿਣਤੀ ‘ਚ ਸਾਬਕਾ ਸੈਨਿਕ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਪਹੁੰਚ ਗਏ, ਜਿਸ ਨੂੰ ਦੇਖ ਪੁਲਿਸ ਤੇ ਪ੍ਰਸ਼ਾਸਨ ਨੂੰ ਹੱਥਾਂ …

Read More »

ਸੁਪਰੀਮ ਕੋਰਟ ਨੇ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਖਿਲਾਫ਼ ਕੇਸ ’ਤੇ ਲਗਾਈ ਰੋਕ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,  ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ ਫੌਜਦਾਰੀ …

Read More »

ਅਮਰੀਕਾ ‘ਚ ਹੇਲੋਵੀਨ ਰਾਤ ਨੂੰ ਫਿਰ ਹੋਈ ਗੋਲੀਬਾਰੀ, 14 ਜ਼ਖਮੀ

ਨਿਊਜ਼ ਡੈਸਕ:ਅਮਰੀਕਾ ‘ਚ ਗੋਲੀਬਾਰੀ ਦਾ ਸਿਲਸਿਲਾ ਅਜੇ ਵੀ ਜਾਰੀ ਹੈ। 31 ਅਕਤੂਬਰ, 2022 ਨੂੰ ਹੇਲੋਵੀਨ ਰਾਤ ਨੂੰ ਸ਼ਿਕਾਗੋ ਦੇ ਪੱਛਮੀ ਪਾਸੇ ‘ਤੇ ਇੱਕ ਸਮੂਹਿਕ ਗੋਲੀਬਾਰੀ ਦੀ ਘਟਨਾ ਵਿੱਚ ਘੱਟੋ-ਘੱਟ 14 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖਮੀਆਂ ‘ਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ। ਸ਼ਿਕਾਗੋ ਪੁਲਿਸ ਨੇ ਘਟਨਾ ਦੀ …

Read More »

ਕੇਂਦਰ ਸਰਕਾਰ ਚੀਨ ਨੂੰ ਲੱਦਾਖ ਆਉਣ ਤੋਂ ਨਹੀਂ ਰੋਕ ਸਕੀ, ਮੈਨੂੰ ਕਾਰਗਿਲ ਆਉਣ ਤੋਂ ਰੋਕ ਰਹੇ ਨੇ : ਉਮਰ ਅਬਦੁੱਲਾ

ਨਿਊਜ਼ ਡੈਸਕ: ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਚੀਨ ਨੂੰ ਲੱਦਾਖ ‘ਚ ਦਾਖਲ ਹੋਣ ਤੋਂ ਨਹੀਂ ਰੋਕ ਸਕਦੀ, ਸਗੋਂ ਉਨ੍ਹਾਂ ਨੂੰ ਕਾਰਗਿਲ ਜਾਣ ਤੋਂ ਰੋਕ ਰਹੀ ਹੈ। ਉਮਰ ਅਬਦੁੱਲਾ ਨੇ ਦਾਅਵਾ ਕੀਤਾ ਹੈ …

Read More »

ਅਦਾਕਾਰਾ ਰੰਭਾ ਦਾ ਕੈਨੇਡਾ ‘ਚ ਹੋਇਆ ਐਕਸੀਡੈਂਟ, ਫੈਨਜ਼ ਨੂੰ ਅਰਦਾਸ ਕਰਨ ਦੀ ਕੀਤੀ ਅਪੀਲ

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਰੰਭਾ ਕੈਨੇਡਾ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਅਦਾਕਾਰਾ ਦੀ ਕਾਰ ਦਾ  ਐਕਸੀਡੈਂਟ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ। ਅਭਿਨੇਤਰੀ ਨੇ ਕੈਪਸ਼ਨ ‘ਚ ਲਿਖਿਆ, ‘ਬੱਚਿਆਂ ਨੂੰ ਸਕੂਲ ਤੋਂ ਚੁੱਕਣ ਤੋਂ ਬਾਅਦ ਚੌਰਾਹੇ …

Read More »

ਭੋਗਪੁਰ ਦੇ ਪਿੰਡ ’ਚ ਪੁਲਿਸ ਮੁਕਾਬਲੇ ਦੌਰਾਨ 4 ਗੈਂਗਸਟਰ ਕਾਬੂ

ਜਲੰਧਰ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ।  ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ’ਚ ਜਲੰਧਰ ਪੁਲਿਸ ਨੂੰ  ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ  ਸਵੇਰੇ 6 ਵਜੇ ਤੋਂ ਹੀ ਗੰਨੇ ਦੇ ਖੇਤਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਆਦਮਪੁਰ-ਭੋਗਪੁਰ …

Read More »