Home / Rajneet Kaur (page 20)

Rajneet Kaur

ਇੰਗਲੈਂਡ: ਸੈਲਿਸਬਰੀ ‘ਚ ਲੀਹੋਂ ਲੱਥੀ ਟ੍ਰੇਨ ਨਾਲ ਦੂਜੀ ਟਕਰਾਈ, ਕਈ ਜ਼ਖ਼ਮੀ

ਲੰਡਨ  : ਬ੍ਰਿਟੇਨ ਦੇ ਦੱਖਣੀ ਸ਼ਹਿਰ ਸੈਲਿਸਬਰੀ ’ਚ ਇਕ ਟ੍ਰੇਨ ਲੀਹੋਂ ਲੱਥ ਗਈ ਤੇ ਦੂਜੀ ਟ੍ਰੇਨ ਉਸ ਨਾਲ ਟਕਰਾ ਗਈ। ਇਸ ਹਾਦਸੇ ’ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਨੈਟਵਰਕ ਰੇਲ ਨੇ ਕਿਹਾ ਕਿ ਲੰਡਨ ਦੇ ਦੱਖਣ-ਪੱਛਮ ਵਿੱਚ ਲਗਭਗ 70 ਮੀਲ (113 ਕਿਲੋਮੀਟਰ) ਸੈਲਿਸਬਰੀ ਦੇ ਸਟੇਸ਼ਨ ਦੇ ਨੇੜੇ ਪਹੁੰਚਣ …

Read More »

ਟੋਰਾਂਟੋ: ਮਾਂ ਦਾ ਕਤਲ ਕਰਨ ਦੇ ਸਬੰਧ ‘ਚ ਪੁੱਤਰ ਨੂੰ ਸੈਕਿੰਡ ਡਿਗਰੀ ਮਰਡਰ ਦ.....

ਟੋਰਾਂਟੋ: ਨੌਰਥ ਯੌਰਕ ਵਿੱਚ ਮਾਂ ਦਾ ਕਤਲ ਕਰਨ ਦੇ ਸਬੰਧ ਵਿੱਚ ਪੁੱਤਰ ਨੂੰ ਸੈਕਿੰਡ ਡਿਗਰੀ ਮਰਡਰ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ ਹੈ। ਰਾਤ 10:00 ਵਜੇ ਦੇ ਕਰੀਬ ਸ਼ੈਪਰਡ ਐਵਨਿਊ ਵੈਸਟ ਤੇ ਜੇਨ ਸਟਰੀਟ ਲਾਗੇ ਇੱਕ ਘਰ ਵਿੱਚੋਂ ਹਮਲੇ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਪੁਲਿਸ ਨੂੰ ਮੌਕੇ ਉੱਤੇ ਸੱਦਿਆ ਗਿਆ। …

Read More »

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਚਮ.....

ਫਰਿਜ਼ਨੋ (ਕੈਲੀਫੋਰਨੀਆਂ) ਕੁਲਵੰਤ ਉੱਭੀ ਧਾਲੀਆਂ / ਨੀਟਾ ਮਾਛੀਕੇ:-  ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਹੋਇਆ। ਜਿਸ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਦੀ ਸਮਾਪਤੀ ਬਾਅਦ ਹੋਈ। ਗੁਰੂਘਰ ਵਿਖੇ ਹਾਜ਼ਰ ਬਹੁਤ ਸਾਰੇ ਕੀਰਤਨੀ ਜੱਥਿਆ ਅਤੇ …

Read More »

ਕਲੀਵਲੈਂਡ ਕਲੀਨਿਕ ਨੇ ਬ੍ਰੈਸਟ ਕੈਂਸਰ ਦੇ ਟੀਕੇ ਦਾ ਮਨੁੱਖੀ ਟ੍ਰਾਇਲ ਕੀਤਾ ਸ਼.....

ਨਿਊਜ਼ ਡੈਸਕ: ਬ੍ਰੈਸਟ ਕੈਂਸਰ ‘ਤੇ ਰੋਕ ਲਗਾਉਣ ਲਈ ਅਮਰੀਕਾ ਦੇ ਕਲੀਵਲੈਂਡ ਕਲੀਨਿਕ ਦੇ ਖੋਜਕਰਤਾਵਾਂ ਨੇ ਇੱਕ ਵੈਕਸੀਨ ਲਈ ਇੱਕ ਨਵਾਂ ਅਧਿਐਨ ਖੋਲ੍ਹਿਆ ਹੈ ਜਿਸਦਾ ਉਦੇਸ਼ ਅੰਤ ਵਿੱਚ ਟ੍ਰਿਪਲ-ਨੈਗੇਟਿਵ ਬ੍ਰੈਸਟ ਦੇ ਕੈਂਸਰ ਨੂੰ ਰੋਕਣਾ ਹੈ, ਜੋ ਕਿ ਬਿਮਾਰੀ ਦਾ ਸਭ ਤੋਂ ਵੱਧ ਹਮਲਾਵਰ ਅਤੇ ਘਾਤਕ ਰੂਪ ਹੈ।ਇਹ ਪੜਾਅ I ਟ੍ਰਾਇਲ ਸ਼ੁਰੂਆਤੀ …

Read More »

ਕੰਨੜ ਸੁਪਰਸਟਾਰ ਪੁਨੀਤ ਰਾਜਕੁਮਾਰ ਨੇ ਆਪਣੇ ਪਿਤਾ ਵਾਂਗ ਦਿਹਾਂਤ ਪਿੱਛੋਂ ਆਪ.....

ਨਿਊਜ਼ ਡੈਸਕ: ਕੰਨੜ ਸੁਪਰਸਟਾਰ ਪੁਨੀਤ ਰਾਜਕੁਮਾਰ, ਜਿਸ ਨੂੰ ਉਸਦੇ ਪ੍ਰਸ਼ੰਸਕਾਂ ਦੁਆਰਾ ਪਿਆਰ ਨਾਲ ਐਪੂ ਜਾਂ ਪਾਵਰ ਸਟਾਰ ਕਿਹਾ ਜਾਂਦਾ ਹੈ, ਦੀ 29 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਫਿਟਨੈੱਸ ਫ੍ਰੀਕ ਕਹੇ ਜਾਣ ਵਾਲੇ ਪੁਨੀਤ ਨੂੰ ਜਿਮ ਵਿੱਚ ਦੋ ਘੰਟੇ ਕਸਰਤ ਕਰਨ ਤੋਂ ਬਾਅਦ ਛਾਤੀ ਵਿੱਚ ਦਰਦ …

Read More »

ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕਰਨ ਦੇ ਵਿਰੋਧ ‘ਚ ਸੈਕਟਰ 19 ਤੋ.....

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਜੋਂ ਅੱਜ ਪੰਜਾਬੀ ਪ੍ਰੇਮੀਆਂ ਵੱਲੋਂ ਪੰਜਾਬੀ ਮੰਚ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸੈਕਟਰ ਉਨੀ ਤੋਂ ਸੈਕਟਰ ਸਤਾਰਾਂ ਤੱਕ ਰੋਸ ਮਾਰਚ ਕੀਤਾ ਗਿਆ। ਮਾਰਚ ਵਿੱਚ ਸ਼ਾਮਲ ਹੋਏ ਲੱਖਾ ਸਧਾਣਾ ਵਿਦਿਆਰਥੀ ਆਗੂ ਮਨਪ੍ਰੀਤ ਕੌਰ ਅਤੇ ਹੋਰਨਾਂ ਆਗੂਆਂ …

Read More »

ਰਾਕੇਸ਼ ਟਿਕੈਤ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ, 26 ਨਵੰਬਰ ਤਕ ਦਾ ਦਿੱਤਾ ਅਲਟੀਮ.....

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ  ਕੋਲ ਤਿੰਨ ਨਵੇਂ ਖੇਤੀ ਕਾਨੂੰਨਾਂ  ਬਾਰੇ ਕੋਈ ਫੈਸਲਾ ਲੈਣ ਲਈ 26 ਨਵੰਬਰ ਤੱਕ ਦਾ ਸਮਾਂ ਹੈ।ਟਿਕੈਤ ਨੇ ਕਿਹਾ ਕਿ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟ੍ਰੈਕਟਰਾਂ ਤੋਂ ਦਿੱਲੀ ਦੇ ਚੁਫੇਰਿਓਂ ਅੰਦੋਲਨ ਵਾਲੀਆਂ …

Read More »

ਟੋਕੀਓ ’ਚ ਚਾਕੂ ਲੈ ਕੇ ਜਾ ਰਹੇ ਵਿਅਕਤੀ ਨੇ ਟਰੇਨ ’ਚ ਲਾਈ ਅੱਗ , 17 ਲੋਕ ਜ਼ਖ਼ਮੀ

ਟੋਕੀਓ  : ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਇੱਕ 24 ਸਾਲਾ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬੈਟਮੈਨ ਦੀ ਜੋਕਰ ਪੋਸ਼ਾਕ ਪਹਿਣੇ  ਵਿਅਕਤੀ ਨੇ ਐਤਵਾਰ ਸ਼ਾਮ ਨੂੰ ਟੋਕੀਓ ਟਰੇਨ ਲਾਈਨ ’ਤੇ ਯਾਤਰੀਆਂ ’ਤੇ ਹਮਲਾ ਕੀਤਾ, ਜਿਸ ਵਿਚ ਲਗਪਗ 17 ਲੋਕ ਜ਼ਖ਼ਮੀ ਹੋ ਗਏ, ਜਦਕਿ ਕਈ …

Read More »

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਸ਼ਰਾਬ ਅਤੇ ਨਸ਼ਿਆਂ ਦੇ ਧੰਦੇ .....

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣਾ ਏਜੰਡਾ ਉਲੀਕਦਿਆਂ ਸੂਬਾ ਭਰ ਵਿਚ ‘ਮਿਸ਼ਨ ਕਲੀਨ’ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇੱਥੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ …

Read More »