Home / Rajneet Kaur (page 21)

Rajneet Kaur

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ ਸ.....

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਿਟਰਨਿੰਗ ਅਫਸਰਾਂ (ਆਰ.ਓਜ਼) ਅਤੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਲਈ ਇੱਕ ਮੁਲਾਂਕਣ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਸੂਬੇ ਭਰ ਦੇ 111 ਆਰ.ਓਜ਼ ਅਤੇ ਏ.ਆਰ.ਓਜ਼ …

Read More »

ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਸਰਕਾਰ ਉੱਤੇ ਦੋਸ਼ ਲਗਾਇਆ ਕਿ ਸਰਕਾਰ ਦੇ ਉੱਪਰ ਤੋਂ ਹੇਠਾਂ ਤੱਕ ਦੇ ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਤੰਤਰ ਨੇ ਪੰਜਾਬ ਦੇ 500 ਤੋਂ ਵੱਧ ਸ਼ੈਲਰਾਂ ਨੂੰ ਤਬਾਹ ਕਰਕੇ ਰੱਖ ਦਿੱਤਾ, ਜਿਸ ਕਾਰਨ ਸ਼ੈਲਰ …

Read More »

ਯੂਥ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਤੇ ਨਿਰਾਧਾਰ ਕੇਸ ਦ.....

ਚੰਡੀਗੜ੍ਹ : ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਵਿਸ਼ਾਲ ਧਰਨੇ ਦੇ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਝੁਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਕੀਤਾ। ਇਸ ਮੌਕੇ ਐਸ ਐਸ ਪੀਜ਼ ਨੂੰ …

Read More »

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਵੱਲੋਂ ਜੇਲ੍ਹ ‘ਚ CRPF ਦੇ ਜਵਾਨਾਂ ‘ਤੇ ਹ.....

ਬਠਿੰਡਾ: ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ …

Read More »

ਪੰਜਾਬ ਨਰਿੰਦਰ ਮੋਦੀ ਦਾ ਇਤਿਹਾਸਕ ਸਵਾਗਤ ਕਰੇਗਾ ਅਤੇ ਪੰਜਾਬੀਆਂ ਨੂੰ ਪਤਾ ਹੈ.....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਰੈਲੀ ਇੰਚਾਰਜ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ 2022 ਦੀ ਨਵੀਂ ਸਵੇਰ ਦਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 5 ਜਨਵਰੀ ਨੂੰ …

Read More »

ਪਾਕਿ ਦੇ ਪੰਜਾਬ ਸੂਬੇ ਦੀ ਯੂਨੀਵਰਸਿਟੀ ਨੇ ਫਿਟਡ ਜੀਨਸ ‘ਤੇ ਲਗਾਈ ਪਾਬੰਦੀ, ਵ.....

ਪਾਕਿਸਤਾਨ: ਪਾਕਿਸਤਾਨ ਦੇ ਪੰਜਾਬ ਸੂਬੇ ਦੀ ਯੂਨੀਵਰਸਿਟੀ ਨੇ ਆਪਣੇ ਪੁਰਸ਼ ਅਤੇ ਮਹਿਲਾ ਵਿਦਿਆਰਥੀਆਂ ਲਈ ਡਰੈੱਸ ਕੋਡ ਲਾਗੂ ਕੀਤਾ ਹੈ। ਰਿਪੋਰਟਾਂ ਅਨੁਸਾਰ ਟੋਬਾ ਟੇਕ ਸਿੰਘ ਵਿੱਚ ਖੇਤੀਬਾੜੀ ਯੂਨੀਵਰਸਿਟੀ ਫੈਸਲਾਬਾਦ (ਯੂਏਐਫ) ਦੇ ਸਬ-ਕੈਂਪਸ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਮੁੰਡਿਆਂ ਨੂੰ ਸ਼ਾਰਟਸ, ਕੱਟ-ਆਫ ਜੀਨਸ, ਮਲਟੀ-ਪਾਕੇਟ, ਫੇਡਿਡ, ਫਟੀ …

Read More »

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ .....

ਰਾਮਪੁਰਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਭਰੋਸਾ ਰੱਖਣ ਅਤੇ ਹਰ ਹਾਲਾਤ ਵਿੱਚ ਲੋਕਾਂ ਦੇ ਨਾਲ ਖੜ੍ਹਨ ਵਾਲੀ ਸਰਕਾਰ ਦੀ ਚੋਣ ਕਰਨ ਦਾ ਸੱਦਾ ਦਿੱਤਾ। ਇੱਥੇ ਅਨਾਜ ਮੰਡੀ ਵਿਖੇ ਭਰਵੇਂ …

Read More »

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ `ਚ ਨਵੇਂ ਸਾਲ `ਤੇ ਪਾਰਟੀ ਦੇ ਸਮੂਹ ਆਗੂ ਤੇ ਵਰ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਨਵੇਂ ਸਾਲ ਦੇ ਸ਼ੁਭ ਦਿਹਾੜੇ `ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।  ਸੁਖਦੇਵ ਸਿੰਘ ਢੀਂਡਸਾ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਸ ਮੌਕੇ ਵਧ-ਚੜ੍ਹ ਕੇ …

Read More »

ਇਤਿਹਾਸਕ ਜਿੱਤ ‘ਤੇ ਚੰਡੀਗੜ ਵਾਸੀਆਂ ਦਾ ਦਿਲੋਂ ਸ਼ੁਕਰੀਆ, ਚੰਡੀਗੜੀਆਂ ਦਾ ਭਰੋ.....

ਚੰਡੀਗੜ: ਨਗਰ ਨਿਗਮ ਚੋਣਾਂ ਵਿੱਚ ਪਹਿਲੀ ਵਾਰ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ (ਆਪ) ਵੱਲੋਂ 14 ਸੀਟਾਂ ’ਤੇ ਇਤਿਹਾਸਕ ਜਿੱਤ ਦੇ ਜਸਨ ਵਿੱਚ ਵੀਰਵਾਰ ਨੂੰ ਚੰਡੀਗੜ ਵਿੱਚ ਵਿਸਾਲ ਜਿੱਤ ਮਾਰਚ ਕੱਢਿਆ ਗਿਆ। ਜਿਸ ਦਾ ਚੰਡੀਗੜ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਜੇ ਯਾਤਰਾ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਕੌਮੀ …

Read More »

‘ਦੂਰ-ਦ੍ਰਿਸ਼ਟੀ ਜ਼ਰੂਰੀ, ਪਰ ਬਾਦਲਾਂ ਕੋਲ ਤਾਂ ਪੰਜਾਬ ਲਈ ਦੂਰ- ਦੂਰ ਤੱਕ ਦ੍ਰਿ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਦਹਾਕਿਆਂ ਤੋਂ ਵਾਰੀ ਬੰਨ ਕੇ ਪੰਜਾਬ ਦੀ ਰਾਜ ਸੱਤਾ ਭੋਗਦੇ ਆ ਰਹੇ ਬਾਦਲ, ਕਾਂਗਰਸ, ਕੈਪਟਨ ਅਤੇ ਭਾਜਪਾ ਕੋਲ ਜੇਕਰ ਪੰਜਾਬ ਅਤੇ ਪੰਜਾਬੀਆਂ ਲਈ ਕੋਈ ਦੂਰ-ਦ੍ਰਿਸ਼ਟੀ ਹੁੰਦੀ ਤਾਂ ਪੰਜਾਬ ਅਤੇ ਪੰਜਾਬੀਆਂ ਦੀ ਹਾਲਤ …

Read More »