Home / Rajneet Kaur (page 22)

Rajneet Kaur

ਮਹਾਤਮਾ ਗਾਂਧੀ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ‘ਚ ਕਾਲੀਚਰਨ ਮਹਾਰਾਜ.....

ਰਾਏਪੁਰ: ਮਹਾਤਮਾ ਗਾਂਧੀ ‘ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਕਾਲੀਚਰਨ ਮਹਾਰਾਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਛੱਤੀਸਗੜ੍ਹ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲੀਚਰਨ ਮਹਾਰਾਜ ਨੂੰ ਗ੍ਰਿਫਤਾਰ ਕਰਕੇ ਦੇਸ਼ ਧ੍ਰੋਹ ਦਾ ਦੋਸ਼ ਲਾਇਆ ਗਿਆ ਹੈ। ਜਾਂਚ ਦੌਰਾਨ ਸਬੂਤਾਂ ਦੇ ਆਧਾਰ ‘ਤੇ ਧਾਰਾ 153 ਏ (1) (ਏ), 153 ਬੀ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮ.....

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਨੁੰ ਪਾਰਟੀ ਨੁੰ ਚੁਣੌਤੀ ਦਿੱਤੀ ਕਿ ਉਹੀ ਪੰਜਾਬ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਅਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਸਿਰਫ ਲੋਕਾਂ ਦਾ ਬਲਕਿ ਸੂਬੇ …

Read More »

ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ‘ਪੰਜਾਬ ਲੋਕ ਕਾਂਗਰਸ’ ‘ਚ ਹੋਏ ਸ਼ਾਮ.....

ਚੰਡੀਗੜ੍ਹ – ਹਲਕਾ ਭਦੌੜ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ  , ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਾਜ ਕੁਮਾਰ ਗਰਗ ,ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ ਦੀਪਕ ਜਯੋਤੀ ਇਹ ਤਿੰਨੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਿਲ …

Read More »

ਸ਼ਰਦ ਪਵਾਰ ਨੇ ਕੀਤੀ PM ਮੋਦੀ ਦੀ ਕੀਤੀ ਤਾਰੀਫ, ‘ਮੋਦੀ ਵਰਗਾ ਕੋਈ ਨਹੀਂ, ਕੰਮ ਸ.....

 ਨਵੀਂ ਦਿੱਲੀ : ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ । ਬੁੱਧਵਾਰ ਨੂੰ ਇਕ ਪ੍ਰੋਗਰਾਮ ‘ਚ 81 ਸਾਲਾ ਐਨਸੀਪੀ ਮੁਖੀ ਸ਼ਰਦ ਪਵਾਰ ਨੇ  ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ਾਸਨ ‘ਤੇ ਚੰਗੀ ਪਕੜ ਹੈ ਤੇ ਇਹ ਉਨ੍ਹਾਂ ਦਾ ਮਜ਼ਬੂਤ …

Read More »

‘ਆਪ’  ਵਲੋਂ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ,8 ਸੀਟਾਂ ਤੋ.....

ਚੰਡੀਗੜ੍ਹ:  ਆਮ ਆਦਮੀ ਪਾਰਟੀ  ਵਲੋਂ ਅੱਜ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 8 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਪਾਰਟੀ ਵੱਲੋਂ 96 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Read More »

ਇਸ ਨੁਸਖੇ ਨੂੰ ਅਪਣਾ ਕੇ ਤੁਸੀਂ ਇਕ ਮਹੀਨੇ ‘ਚ 4 ਕਿਲੋ ਭਾਰ ਘਟਾ ਸਕਦੇ ਹੋ, ਜਾਣ.....

ਨਿਊਜ਼ ਡੈਸਕ: ਜੇਕਰ ਤੁਸੀਂ ਵਧਦੇ ਮੋਟਾਪੇ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਅਤੇ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕੁਝ ਆਸਾਨ ਨੁਸਖੇ ਅਪਣਾ ਕੇ ਤੁਸੀਂ ਮਹੀਨੇ ‘ਚ 4 ਕਿਲੋ ਭਾਰ ਘੱਟ ਕਰ ਸਕਦੇ ਹੋ। ਮਾਹਿਰਾਂ ਅਨੁਸਾਰ ਰੋਜ਼ਾਨਾ 15 ਮਿੰਟ ਕਸਰਤ ਕਰਨਾ ਫਾਇਦੇਮੰਦ ਰਹੇਗਾ ਅਤੇ ਇਸ ਨਾਲ ਤੁਹਾਡਾ ਭਾਰ ਘੱਟ ਹੋਵੇਗਾ। ਇੱਕ …

Read More »

ਚੇਅਰਮੈਨੀ ਤੋਂ ਅਸਤੀਫਾ ਦੇਣ ਮਗਰੋਂ ਲਾਲੀ ਮਜੀਠੀਆ ਜਲਦ ਹੀ ਭਾਜਪਾ ‘ਚ ਹੋ ਸਕ.....

ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਰਿਪੋਰਟਾਂ ਮੁਤਾਬਕ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦੇਣ ਮਗਰੋਂ ਲਾਲੀ ਮਜੀਠੀਆ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦਸ ਦਈਏ ਕਿ  ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ  …

Read More »

ਭਾਈ ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ …

Read More »

ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ …

Read More »